ਬਟਾਲਾ, 28 ਜਨਵਰੀ (ਸਤਿੰਦਰ ਸਿੰਘ)-ਬੀਤੇ ਦਿਨੀਂ ਵੁੱਡਸਟਾਕ ਪਬਲਿਕ ਸਕੂਲ ਬਟਾਲਾ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਡਾ. ਸਤਨਾਮ ਸਿੰਘ ਨਿੱਝਰ, ਪਿੰ੍ਰ. ਡਾ. ਐਸ ਮੀ, ਵਿੱਦਿਅਕ ਡਾਇਰੈਕਟਰ ਸ੍ਰੀਮਤੀ ਵਸੂਧਾ ਦੀ ਯੋਗ ਅਗਵਾਈ ਹੇਠ ਤੇ ਏ.ਐਨ.ਐਨ.ਸੀ.ਸੀ. ਸ੍ਰੀਮਤੀ ਰਮਨਦੀਪ ਕੌਰ ਦੀ ਨਿਗਰਾਨੀ ਹੇਠ ਸਕੂਲ ਦੇ ਜੂਨੀਅਰ ਡਵੀਜ਼ਨ ਦੇ 4 ਵਿਦਿਆਰਥੀਆਂ ਤੇ ਜੂਨੀਅਰ ਵਿੰਗ ਦੇ 5 ਵਿਦਿਆਰਥੀਆਂ ਨੇ ਆਈ.ਈ.ਆਈ. ਕਾਲਜ ਬਟਾਲਾ ਵਿਚ ਹੋਈ ਗਣਤੰਤਰ ਦਿਵਸ ਪਰੇਡ ਵਿਚ ਹਿੱਸਾ ਲਿਆ, ਜਿਸ 'ਚ ਮੁੱਖ ਮਹਿਮਾਨ ਵਜੋਂ ਐਸ.ਡੀ.ਐਮ. ਬਟਾਲਾ ਗੁਰਮੰਦਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ | ਇਸ ਪਰੇਡ 'ਚ ਵੁੱਡ ਸਟਾਕ ਸਕੂਲ ਦੇ ਐਨ.ਸੀ.ਸੀ. ਵਿਦਿਆਰਥੀਆਂ ਨੇ ਸ਼ਾਨਦਾਰ ਪਰੇਡ ਕਰਨ 'ਤੇ ਮੁੱਖ ਮਹਿਮਾਨ ਗੁਰਮੰਦਰ ਸਿੰਘ ਨੇ ਵਿਦਿਆਰਥੀਆਂ ਤੇ ਐਸੋਸੀਏਟ ਐਨ.ਸੀ.ਸੀ. ਅਫ਼ਸਰ ਰਮਨਦੀਪ ਕੌਰ ਨੂੰ ਪ੍ਰਸ਼ੰਸਾ ਪੱਤਰ ਤੇ