12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਫ਼ੌਜ ਦੀ ਭਰਤੀ ਸੰਬੰਧੀ ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ ਵਿਖੇ ਲੱਗੇਗਾ

Ad Position 21
No active advertisement
ਅਜੀਤ ਡੈਸਕ 01-02-2026
ਡੇਰਾ ਬਾਬਾ ਨਾਨਕ, 31 ਜਨਵਰੀ (ਵਿਜੇ ਸ਼ਰਮਾ)-ਅੰਮਿ੍ਤਸਰ ਵਿਖੇ 7 ਮਾਰਚ ਨੂੰ ਹੋਣ ਜਾ ਰਹੀ ਫੌਜ ਦੀ ਭਰਤੀ ਦੇ ਸੰਬੰਧ 'ਚ ਸੀ-ਪਾਇਟ ਕੈਂਪ ਡੇਰਾ ਬਾਬਾ ਨਾਨਕ ਵਿਖੇ ਇਕ ਵਿਸ਼ੇਸ਼ ਟ੍ਰੇਨਿੰਗ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ਕੈਂਪ ਦੇ ਸਿਖਲਾਈ ਕੋਚ ਨੇ ਦੱਸਿਆ ਕਿ 5 ਫਰਵਰੀ ਤੋਂ 5 ਮਾਰਚ ਤੱਕ ਚੱਲਣ ਵਾਲੇ ਇਸ ਕੋਰਸ ਦੌਰਾਨ ਫੌਜ ਦੇ ਪੀ.ਟੀ.ਆਈ. ਇੰਸਟ੍ਰਕਟਰ ਵਲੋਂ ਨੌਜਵਾਨਾਂ ਨੂੰ ਇਹ ਟ੍ਰੇਨਿੰਗ ਦਿੱਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਜੋ ਨੌਜਵਾਨ ਅੰਮਿ੍ਤਸਰ, ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹੇ ਨਾਲ ਸਬੰਧ ਰੱਖਦਾ ਹੈ, ਉਹ ਕੈਂਪ ਵਿਚ ਸਵੇਰੇ 9 ਵਜੇ ਤੱਕ ਪਹੁੰਚ ਕਰ ਕੇ ਦਾਖ਼ਲਾ ਲੈ ਸਕਦਾ ਹੈ |
Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਲੰਗਰ ਲਗਾਇਆ ਅਗਲੀ ਖ਼ਬਰ ਡਾਲੇਚੱਕ 'ਚ ਡੇਢ ਕਰੋੜ ਦੀ ਲਾਗਤ ਨਾਲ ਵਿਕਾਸ ਕਾਰਜ ਜੰਗੀ ਪੱਧਰ 'ਤੇ- ਪੰਨੂੰ
Ad Position 24