10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਡਿਗਰੀ ਵੰਡ ਸਮਾਗਮ 14 ਨੂੰ -ਡਾ: ਨਿਰੰਕਾਰੀ

Ad Position 21
No active advertisement
ਅਜੀਤ ਡੈਸਕ 03-02-2026
ਦੀਨਾਨਗਰ, 2 ਫਰਵਰੀ (ਸੋਢੀ/ਸ਼ਰਮਾ)-ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਦਾ ਸਲਾਨਾ ਡਿਗਰੀ ਵੰਡ ਸਮਾਗਮ 14 ਫਰਵਰੀ ਨੂੰ ਹੋਵੇਗਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਾਲਜ ਦੇ ਪਿ੍ੰਸੀਪਲ ਡਾ: ਸਰਲਾ ਨਿਰੰਕਾਰੀ ਨੇ ਦੱਸਿਆ ਕਿ ਡਿਗਰੀ ਵੰਡ ਸਮਾਗਮ ਦੀ ਰਿਹਰਸਲ 13 ਫਰਵਰੀ ਨੂੰ ਹੋਵੇਗੀ | ਉਨ੍ਹਾਂ ਦੱਸਿਆ ਕਿ ਇਸ ਸਮਾਗਮ 'ਚ 2023-24 ਅਤੇ 2024-25 ਸੈਸ਼ਨ ਦੇ ਗਰੈਜੂਏਸ਼ਨ ਅਤੇ ਪੋਸਟ ਗਰੈਜੂਏਸ਼ਨ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਡਿਗਰੀਆਂ ਵੰਡੀਆਂ ਜਾਣਗੀਆਂ |
Ad Position 22
No active advertisement
ਪਿਛਲੀ ਖ਼ਬਰ ਦੋ ਪਰਿਵਾਰਾਂ ਦੀ ਲੜਾਈ ਨੂੰ ਧਾਰਮਿਕ ਰੰਗਤ ਦੇਣ ਦੀ ਕੋਸ਼ਿਸ਼ ਦੀ ਸਿੱਖ ਆਗੂਆਂ ਤੇ ਪਿੰਡ ਵਾਸੀਆਂ ਵਲੋਂ ਨਿਖੇਧੀ ਅਗਲੀ ਖ਼ਬਰ ਕੇਂਦਰੀ ਬਜਟ ਦੇਸ਼ ਦੇ ਵਿਕਾਸ ਤੇ ਆਮ ਵਰਗ ਦੇ ਹੱਕ 'ਚ ਇਤਿਹਾਸਿਕ ਕਦਮ-ਐਡਵੋਕੇਟ ਨਡਾਲਾ
Ad Position 24