ਡਾਕਟਰ ਸਤਪਾਲ ਸਿੰਘ ਬਣੇ ਸੀਨੀਅਰ ਸਿਟੀਜ਼ਨ ਫੋਰਮ ਦੇ ਨਵੇਂ ਪ੍ਰਧਾਨ
ਅਜੀਤ ਡੈਸਕ
03-02-2026
ਇਸ ਮੌਕੇ ਇੰਸਪੈਕਟਰ ਸਵਿੰਦਰ ਸਿੰਘ ਸੰਧੂ, ਇੰਸਪੈਕਟਰ ਦਰਸ਼ਨ ਲਾਲ, ਮੁੱਖ ਅਧਿਆਪਕ ਕੁਲਵੰਤ ਸਿੰਘ ਸਟੇਟ ਐਵਾਰਡੀ, ਸੀਨੀ. ਮੈਨੇਜਰ ਕਸ਼ਮੀਰ ਸਿੰਘ ਛੀਨਾ, ਪਿ੍ੰਸੀਪਲ ਬਲਵੰਤ ਸਿੰਘ ਮੱਲ੍ਹੀ, ਡੀ.ਐੱਸ.ਐੱਸ.ਓ. ਰਜਿੰਦਰ ਸਿੰਘ, ਜਸਵੰਤ ਸਿੰਘ, ਡਾ. ਗੁਰਦੇਵ ਸਿੰਘ ਰੰਧਾਵਾ, ਰਘਬੀਰ ਸਿੰਘ, ਸਵਰਨ ਸਿੰਘ ਸਰੂਪਵਾਲੀ, ਸੁਰਿੰਦਰ ਸਿੰਘ ਕਾਹਲੋਂ ਅਤੇ ਅਰਵਿੰਦਰ ਸਿੰਘ ਪਰਮਾਰ ਆਦਿ ਹਾਜ਼ਰ ਸਨ |