08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਹਵਾਈ ਫਾਇਰ ਕਰਨ ਵਾਲੇ ਵਿਅਕਤੀ ਵਿਰੁੱਧ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 04-02-2026

ਦੀਨਾਨਗਰ, 3 ਫਰਵਰੀ (ਸੋਢੀ/ਸ਼ਰਮਾ)-ਦੀਨਾਨਗਰ ਪੁਲਿਸ ਵਲੋਂ ਇਕ ਪੈਲੇਸ ਨਜ਼ਦੀਕ ਬਰਾਤ ਵਿਚ ਸ਼ਾਮਿਲ ਵਿਅਕਤੀ ਵਲੋਂ ਹਵਾਈ ਫਾਇਰ ਕਰਨ ਦੇ ਸਬੰਧ ਵਿਚ ਮਾਮਲਾ ਦਰਜ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਮਿਲੀ ਜਾਣਕਾਰੀ ਅਨੁਸਾਰ ਦੀਨਾਨਗਰ ਘਰੋਟਾ ਮੋੜ ਨਜ਼ਦੀਕ ਇਕ ਪੈਲੇਸ ਨਜ਼ਦੀਕ ਜਦੋਂ ਬਰਾਤ ਪਹੁੰਚੀ ਤਾਂ ਉਥੇ ਨਜ਼ਦੀਕ ਹੀ ਇਕ ਵਿਅਕਤੀ ਵਲੋਂ ਹਵਾਈ ਫਾਇਰ ਕੀਤਾ ਗਿਆ | ਪੁਲਿਸ ਨੂੰ ਇਸ ਸਬੰਧੀ ਜਾਣਕਾਰੀ ਮਿਲੀ ਤਾਂ ਪੁਲਿਸ ਨੇ ਹਵਾਈ ਫਾਇਰ ਕਰਨ ਵਾਲੇ ਵਿਅਕਤੀ ਜਿਸ ਦਾ ਨਾਂਅ ਸੁਮਿਤ ਸਿੰਘ ਵਾਸੀ ਅਲੀ ਖਾਂ ਦੱਸਿਆ ਗਿਆ ਹੈ, ਉਸ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਕਤਲ ਮਾਮਲੇ 'ਚ ਪੁਲਿਸ ਨੇ ਲੜਕੇ ਤੇ ਲੜਕੀ ਨੂੰ ਕੀਤਾ ਗਿ੍ਫ਼ਤਾਰ <br/> ਅਗਲੀ ਖ਼ਬਰ ਕਾਰ ਨਾਲ ਟੱਕਰ ਕਾਰਨ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ <br/>
Ad Position 24