08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਪਾਵਰਕਾਮ ਤੇ ਟਰਾਂਸਕੋ ਦੇ ਪੈਨਸ਼ਨਰਾਂ ਦੀ ਮੀਟਿੰਗ ਅੱਜ-ਸੁਰਿੰਦਰ ਪੱਪੂ

Ad Position 21
No active advertisement
ਅਜੀਤ ਡੈਸਕ 04-02-2026
ਗੁਰਦਾਸਪੁਰ, 3 ਫਰਵਰੀ (ਅਸ਼ੋਕ ਸ਼ਰਮਾ)-ਪਾਵਰਕਾਮ ਤੇ ਟਰਾਂਸਕੋ ਦੇ ਪੈਨਸ਼ਨਰ ਐਸੋਸੀਏਸ਼ਨ ਦੇ ਸਰਕਲ ਗੁਰਦਾਸਪੁਰ ਦੇ ਸਕੱਤਰ ਤੇ ਟੀ.ਐਸ.ਯੂ ਦੇ ਪੰਜਾਬ ਦੇ ਸਾਬਕਾ ਵਿਚ ਸਕੱਤਰ ਸੁਰਿੰਦਰ ਪੱਪੂ ਨੇ ਵਿਸ਼ੇਸ਼ ਤੌਰ 'ਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਾਵਰਕਾਮ ਤੇ ਟਰਾਂਸਕੋ ਦੇ ਸਰਕਲ ਗੁਰਦਾਸਪੁਰ ਦੇ ਪੈਨਸ਼ਨਰਾਂ ਦੀ ਹੰਗਾਮੀ ਮੀਟਿੰਗ 4 ਜਨਵਰੀ ਨੂੰ ਸਾਢੇ 11 ਵਜੇ ਗੁਰੂ ਨਾਨਕ ਪਾਰਕ ਗੁਰਦਾਸਪੁਰ ਵਿਖੇ ਬੁਲਾਈ ਗਈ ਹੈ | ਉਨ੍ਹਾਂ ਦੱਸਿਆ ਕਿ ਮੀਟਿੰਗ 'ਚ ਸੂਬਾ ਕਮੇਟੀ ਵਲੋਂ ਪੈਨਸ਼ਨਰਾਂ ਦੀਆਂ ਮੰਗਾਂ ਮਨਵਾਉਣ ਲਈ ਸ਼ੁਰੂ ਕੀਤੇ ਸੰਘਰਸ਼ ਨੂੰ ਕਾਮਯਾਬ ਕਰਨ ਲਈ ਪੈਨਸ਼ਨਰਾਂ ਦੀਆਂ ਡਿਊਟੀਆਂ ਲਗਾਈਆਂ ਜਾਣਗੀਆਂ | ਸ੍ਰੀ ਪੱਪੂ ਨੇ ਸਮੂਹ ਪੈਨਸ਼ਨਰਾਂ ਨੂੰ ਅਪੀਲ ਕੀਤੀ ਕਿ ਉਹ ਸਮੇਂ ਸਿਰ ਇਸ ਮੀਟਿੰਗ 'ਚ ਪਹੁੰਚਣ |

Ad Position 22
No active advertisement
ਪਿਛਲੀ ਖ਼ਬਰ ਐੱਸ.ਐੱਸ. ਬਾਜਵਾ ਸਕੂਲ ਕਾਦੀਆਂ ਦੇ ਵਿਦਿਆਰਥੀਆਂ 'ਚ ਅੰਤਰਰਾਸ਼ਟਰੀ ਮੈਗਾ ਉਲੰਪੀਆ ਕੋਮਬੈਟ 2025 ਪ੍ਰਤੀਯੋਗਤਾ ਕਰਵਾਈ <... ਅਗਲੀ ਖ਼ਬਰ 'ਆਪ' ਦੇ ਨਸ਼ਾ ਮੁਕਤੀ ਮੋਰਚਾ ਬਲਾਕ ਕੋਆਰਡੀਨੇਟਰ ਵਲੋਂ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਸੈਮੀਨਾਰ
Ad Position 24