10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣੀ ਸੱਚਾਈ ਦੀ ਜਿੱਤ-ਅÏਲਖ <br/>

Ad Position 21
No active advertisement
ਰਾਜਨਬੀਰ ਸਿੰਘ ਘੁਮਾਣ ਤੇ ਸਰਦੂਲ ਸਿੰਘ ਅÏਲਖ <br/> 04-02-2026
ਹਰਚੋਵਾਲ, 3 ਫਰਵਰੀ (ਭਾਮ, ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ, ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣੀ ਸੱਚਾਈ ਦੀ ਜਿੱਤ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਸੀਨੀਅਰ ਆਗੂ ਸਰਦੂਲ ਸਿੰਘ ਅÏਲਖ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਜ਼ਿਲ੍ਹਾ ਗੁਰਦਾਸਪੁਰ ਨੇ ਕੀਤਾ | ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਨੇ ਸ: ਮਜੀਠੀਆ ਨੂੰ ਝੂਠੇ ਮਾਮਲੇ 'ਚ ਫਸਾ ਕੇ ਕਾਨੂੰਨ ਦੀਆਂ ਧੱਜੀਆਂ ਉਡਾਈਆਂ ਸਨ, ਪਰ ਉੱਚ ਅਦਾਲਤ ਸੁਪਰੀਮ ਕੋਰਟ ਨੇ ਸ: ਮਜੀਠੀਆ ਨੂੰ ਜ਼ਮਾਨਤ ਦੇ ਕੇ ਇਹ ਸਾਬਤ ਕਰ ਦਿੱਤਾ ਹੈ ਕਿ ਕਾਨੂੰਨ ਤੋਂ ਉੱਪਰ ਕੋਈ ਵੀ ਨਹੀਂ ਹੈ | ਸ: ਅÏਲਖ ਨੇ ਕਿਹਾ ਕਿ ਮਜੀਠੀਆ ਦੇ ਜ਼ੇਲ੍ਹ 'ਚੋਂ ਬਾਹਰ ਆਉਣ ਨਾਲ ਅਕਾਲੀ ਵਰਕਰਾਂ 'ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਕਾਲਜ ਢੋਲਬਾਹਾ ਵਿਖੇ ਪਿੰਡਾਂ ਦੇ ਪ੍ਰਤੀਨਿਧੀਆਂ ਨਾਲ ਹੋਈ ਮੀਟਿੰਗ ਅਗਲੀ ਖ਼ਬਰ ਪੰਨੂ ਵਲੋਂ ਪਿੰਡ ਸਾਰਚੂਰ 'ਚ 28 ਲੱਖ ਦੀ ਲਾਗਤ ਨਾਲ ਬਣਨ ਵਾਲੇ ਖੇਡ ਸਟੇਡੀਅਮ ਦਾ ਨੀਂਹ ਪੱਥਰ <br/>
Ad Position 24