10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਐਡਵੋਕੇਟ ਸੇਖਵਾਂ ਵਲੋਂ ਠੱਕਰ ਸੰਧੂ ਵਿਖੇ ਸੜਕ ਦਾ ਨੀਂਹ ਪੱਥਰ ਰੱਖਿਆ

Ad Position 21
No active advertisement
ਅਜੀਤ ਡੈਸਕ 04-02-2026
ਡੇਹਰੀਵਾਲ ਦਰੋਗਾ, 3 ਫਰਵਰੀ (ਹਰਦੀਪ ਸਿੰਘ ਸੰਧ{)-ਵਿਧਾਨ ਸਭਾ ਹਲਕਾ ਕਾਦੀਆਂ ਅਧੀਨ ਪੈਂਦੇ ਪਿੰਡ ਠੱਕਰ ਸੰਧੂ ਵਿਖੇ ਹਲਕਾ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਵਲੋਂ ਠੱਕਰ ਸੰਧੂ ਤੋਂ ਡੇਹਰੀਵਾਲ ਦਰੋਗਾ ਨੂੰ ਜਾਂਦੀ ਸੜਕ ਦਾ ਨੀਂਹ ਪੱਥਰ ਰੱਖਿਆ | ਉਨ੍ਹਾਂ ਕਿਹਾ ਕਿ ਹਲਕੇ 'ਚ ਅਨੇਕਾਂ ਹੀ ਪ੍ਰਾਜੈਕਟ ਲਿਆਂਦੇ ਜਾ ਰਹੇ ਹਨ ਤੇ ਸੜਕਾਂ ਦਾ ਨਵੀਨੀਕਰਨ ਵੱਡੀ ਪੱਧਰ 'ਤੇ ਪੰਜਾਬ ਸਰਕਾਰ ਵਲੋਂ ਕੀਤਾ ਜਾਵੇਗਾ | ਇਸ ਮੌਕੇ ਸਰਪੰਚ ਗਰੀਬ ਸਿੰਘ ਠੱਕਰ ਸੰਧੂ ਤੇ ਸਮੂਹ ਨਗਰ ਨਿਵਾਸੀਆਂ ਜਗਰੂਪ ਸਿੰਘ ਸੇਖਵਾਂ ਦਾ ਸੜਕ ਬਣਾਉਣ 'ਤੇ ਧੰਨਵਾਦ ਕੀਤਾ | ਇਸ ਮੌਕੇ ਸਰਪੰਚ ਗਰੀਬ ਸਿੰਘ ਠੱਕਰ ਸੰਧੂ, ਸ਼ਿੰਗਾਰਾ ਸਿੰਘ ਬਲਾਕ ਸੰਮਤੀ ਮੈਂਬਰ, ਸੁਲੱਖਣ ਸਿੰਘ ਮੈਂਬਰ ਪੰਚਾਇਤ, ਗੁਰਦੇਵ ਸਿੰਘ ਮੈਂਬਰ ਪੰਚਾਇਤ, ਗੁਰਮੀਤ ਸਿੰਘ ਮੈਂਬਰ ਪੰਚਾਇਤ, ਕੁਲਵਿੰਦਰ ਕੌਰ ਮੈਂਬਰ ਪੰਚਾਇਤ, ਹਰਵਿੰਦਰ ਕੌਰ ਮੈਂਬਰ ਪੰਚਾਇਤ, ਨਾਨਕ ਸਿੰਘ ਸੰਧੂ, ਦੀਦਾਰ ਸਿੰਘ ਫੌਜੀ, ਮਨਿੰਦਰਪਾਲ ਸਿੰਘ ਘੁੰਮਣ, ਸਰਪੰਚ ਜਗਤਾਰ ਸਿੰਘ ਡੇਹਰੀਵਾਲ ਦਰੋਗਾ, ਐਸ.ਡੀ.ਓ. ਬਲਵਿੰਦਰ ਸਿੰਘ, ਅਮਨਪਾਲ ਸਿੰਘ, ਸੂਬੇਦਾਰ ਕਿਰਪਾਲ ਸਿੰਘ, ਸੁਖਦੇਵ ਸਿੰਘ ਸੰਧੂ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੁਪਰੀਮ ਕੋਰਟ ਵਲੋਂ ਮਜੀਠੀਆ ਨੂੰ ਜ਼ਮਾਨਤ ਦੇਣ ਦੇ ਫ਼ੈਸਲੇ ਨਾਲ ਅਕਾਲੀ ਵਰਕਰਾਂ ਨਵੀਂ ਰੂਹ ਫੂਕੀ : ਬਾਠ ਅਗਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਹੋਣ ਨਾਲ ਸੱਚ ਦੀ ਹੋਈ ਜਿੱਤ-ਗਿਲਾਂਵਾਲੀ <br/>
Ad Position 24