16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਵਿਕਾਸ ਦੀ ਦਿਸ਼ਾ 'ਚ ਮਜ਼ਬੂਤ ਕਦਮ ਹੈ ਬਜਟ-ਡਾ. ਰਕੇਸ਼ ਸੈਣੀ

Ad Position 21
No active advertisement
ਅਜੀਤ ਡੈਸਕ 05-02-2026
ਤਾਰਾਗੜ੍ਹ, 4 ਫਰਵਰੀ (ਸੋਹਨ ਲਾਲ)-ਡਾ: ਰਕੇਸ਼ ਸੈਣੀ ਨੇ ਬਜਟ ਬਾਰੇ ਬੋਲਦਿਆਂ ਦੱਸਿਆ ਕਿ ਇਹ ਬਜਟ ਵਿਕਾਸ ਦੀ ਦਿਸ਼ਾ ਵਿਚ ਮਜ਼ਬੂਤ ਕਦਮ ਹੈ | ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਨਿਰਮਲਾ ਸੀਤਾ ਰਮਨ ਦੁਆਰਾ ਪੇਸ਼ ਨੌਵੇਂ ਬਜਟ ਨੂੰ ਬਹੁਤ ਹੀ ਸੋਚ ਸਮਝ ਨਾਲ ਤੇ ਦੂਰਦਰਸ਼ੀ ਨਾਲ ਤਿਆਰ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਬਜਟ 'ਚ ਦੇਸ਼ ਦੇ ਵਿਕਾਸ ਨੂੰ ਧਿਆਨ 'ਚ ਰੱਖ ਕੇ ਬਣਾਇਆ ਗਿਆ ਹੈ | ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪ੍ਰਧਾਨ ਮੰਤਰੀ ਨੇ 2047 ਤੱਕ ਵਿਕਸਿਤ ਭਾਰਤ ਦਾ ਸੁਪਨਾ ਦੇਖਿਆ ਹੈ | ਇਹ ਬਜਟ ਉਸ ਦਿਸ਼ਾ ਵਿਚ ਇਕ ਮਜ਼ਬੂਤ ਕਦਮ ਹੈ | ਉਨ੍ਹਾਂ ਕਿਹਾ ਕਿ ਇਹ ਬਜਟ ਦੇਸ਼ ਦੇ ਹਰੇਕ ਵਰਗ ਨੂੰ ਧਿਆਨ ਵਿਚ ਰੱਖ ਕੇ ਤੇ ਅੰਤਰਰਾਸ਼ਟਰੀ ਚੁਣੌਤੀਆਂ ਨੂੰ ਧਿਆਨ ਵਿਚ ਰੱਖ ਕੇ ਤਿਆਰ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਦਵਾਈਆਂ 'ਚ ਕੀਤੀ ਕਟੌਤੀ ਕਾਰਨ ਦੇਸ਼ ਦੇ ਹਰੇਕ ਵਰਗ ਨੂੰ ਫ਼ਾਇਦਾ ਮਿਲੇਗਾ |
Ad Position 22
No active advertisement
ਪਿਛਲੀ ਖ਼ਬਰ ਮਜੀਠੀਆ ਦੀ ਸ਼ਾਨਦਾਰ ਵਾਪਸੀ ਨਾਲ ਆਮ ਆਦਮੀ ਪਾਰਟੀ ਦੀ ਸਿਆਸਤ ਹੋਈ ਨੰਗੀ-ਸੁਰਿੰਦਰ ਸਿੰਘ ਕੰਵਰ ਮਿੰਟੂ ਅਗਲੀ ਖ਼ਬਰ ਬੇਟੇ ਦੇ ਸ਼ਗਨ ਦੇ ਪ੍ਰੋਗਰਾਮ 'ਚ ਗਹਿਣੇ ਤੇ ਪੈਸਿਆਂ ਵਾਲਾ ਬੈਗ ਲੈ ਕੇ ਰਫ਼ੂ ਚੱਕਰ ਹੋਏ ਚੋਰ
Ad Position 24