16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਕਿਸਮਤ ਸਲਾਰੀਆ ਭਾਜਪਾ ਦੇ ਜ਼ਿਲ੍ਹਾ ਮੈਡੀਕਲ ਸੈੱਲ ਦੀ ਇੰਚਾਰਜ ਨਿਯੁਕਤ

Ad Position 21
No active advertisement
ਅਜੀਤ ਡੈਸਕ 05-02-2026
ਗੁਰਦਾਸਪੁਰ, 4 ਫਰਵਰੀ (ਚੱਕਰਾਜਾ)-ਜ਼ਿਲ੍ਹੇ 'ਚ ਲਗਾਤਾਰ ਨਿਭਾਈਆਂ ਜਾ ਰਹੀਆਂ ਵਧੀਆ ਸੇਵਾਵਾਂ ਨੂੰ ਦੇਖਦੇ ਹੋਏ ਭਾਜਪਾ ਹਾਈਕਮਾਨ ਵਲੋਂ ਕਿਸਮਤ ਸਲਾਰੀਆ ਪੁੱਤਰੀ ਰਣਜੀਤ ਸਲਾਰੀਆ ਵਾਸੀ ਸ਼ਮਸ਼ੇਰਪੁਰ ਨੂੰ ਜ਼ਿਲ੍ਹਾ ਮੈਡੀਕਲ ਸੈੱਲ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ | ਮੈਡੀਕਲ ਸੈੱਲ ਦੇ ਇੰਚਾਰਜ ਨਿਯੁਕਤ ਹੋਣ ਤੋਂ ਬਾਅਦ ਕਿਸਮਤ ਸਲਾਰੀਆ ਵਲੋਂ ਸੂਬਾ ਪ੍ਰਧਾਨ ਸੁਨੀਲ ਜਾਖੜ, ਜ਼ਿਲ੍ਹਾ ਪ੍ਰਧਾਨ ਬਘੇਲ ਸਿੰਘ ਬਾਹੀਆਂ, ਹਲਕਾ ਇੰਚਾਰਜ ਰੇਣੂ ਕਸ਼ਯਪ, ਜ਼ਿਲ੍ਹਾ ਉਪ ਪ੍ਰਧਾਨ ਗੁਰਮੀਤ ਕੌਰ, ਵਿਨੇ ਚੌਧਰੀ, ਮਹਿਲਾ ਮੋਰਚਾ ਪ੍ਰਧਾਨ ਬਿੰਦੂ ਬਾਲਾ, ਜਨਰਲ ਸੈਕਟਰੀ ਰਾਜੇਸ਼ ਸ਼ਰਮਾ, ਜਨਰਲ ਸੈਕਟਰੀ ਬਲਵਿੰਦਰ ਸਿੰਘ ਬਿੱਟੂ ਮਕੌੜਾ ਅਤੇ ਯੁਵਾ ਪ੍ਰਧਾਨ ਰਾਹੁਲ ਹਰਚੰਦ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਉਹ ਪਾਰਟੀ ਵਲੋਂ ਦਿੱਤੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਸੂਬੇ ਅੰਦਰ ਪਾਰਟੀ ਦੀ ਮਜ਼ਬੂਤੀ ਲਈ ਲਗਾਤਾਰ ਕੰਮ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਬਿਕਰਮ ਮਜੀਠੀਆ ਨੰੂ ਜ਼ਮਾਨਤ ਮਿਲਣ 'ਤੇ ਅਕਾਲੀ ਵਰਕਰਾਂ 'ਚ ਨਵਾਂ ਜੋਸ਼ ਭਰਿਆ-ਬੈਂਸ/ਆਲੀਨੰਗਲ ਅਗਲੀ ਖ਼ਬਰ ਪੰਜਾਬ ਕ੍ਰਿਸਚਨ ਫ਼ਰੰਟ ਦੇ ਪ੍ਰਧਾਨ ਵਿਕਟਰ ਮਸੀਹ ਦਾ ਦੀਨਾਨਗਰ ਪਹੁੰਚਣ 'ਤੇ ਭਰਵਾਂ ਸਵਾਗਤ
Ad Position 24