16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਪ੍ਰਧਾਨ ਸੁਲੱਖਣ ਸਿੰਘ ਵਲੋਂ ਹਰਵਿੰਦਰਪਾਲ ਸਿੰਘ ਸ਼ਾਹਬਾਦ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 05-02-2026
ਬਟਾਲਾ, 4 ਫਰਵਰੀ (ਹਰਦੇਵ ਸਿੰਘ ਸੰਧੂ)-ਬਟਾਲਾ ਨਜ਼ਦੀਕ ਪਿੰਡ ਵਿੰਝਵਾਂ ਵਿਖੇ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਪ੍ਰਧਾਨ ਸੁਲੱਖਣ ਸਿੰਘ ਵਿੰਝਵਾਂ ਦੇ ਵਿਸ਼ੇਸ਼ ਉਪਰਾਲੇ ਤੇ ਪਿੰਡ ਦੀ ਸੰਗਤ ਦੇ ਸਹਿਯੋਗ ਨਾਲ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ, ਜਿਸ ਦੌਰਾਨ ਕਿਸਾਨ ਕਾਂਗਰਸ ਪੰਜਾਬ ਦੇ ਜਨਰਲ ਸਕੱਤਰ ਹਰਵਿੰਦਰਪਾਲ ਸਿੰਘ ਸ਼ਾਹਬਾਦ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤਾ, ਜਿਨ੍ਹਾਂ ਦਾ ਵਿੰਝਵਾਂ ਪਰਿਵਾਰ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਹਰਵਿੰਦਰਪਾਲ ਸਿੰਘ ਸ਼ਾਹਬਾਦ ਨੂੰ ਕਿਸਾਨ ਕਾਂਗਰਸ ਦਾ ਜਨਰਲ ਸਕੱਤਰ ਪੰਜਾਬ ਬਨਣ 'ਤੇ ਸਨਮਾਨਿਤ ਕੀਤਾ ਗਿਆ | ਹਰਵਿੰਦਰਪਾਲ ਸਿੰਘ ਵਲੋਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਪ੍ਰਧਾਨ ਸੁਲੱਖਣ ਸਿੰਘ ਵਿੰਝਵਾਂ, ਕੈਪਟਨ ਇੰਦਰ ਸਿੰਘ, ਦਰਸ਼ਨ ਸਿੰਘ, ਜਸਪਾਲ ਸਿੰਘ ਵਿੰਝਵਾਂ, ਅਸ਼ੋਕ ਕੁਮਾਰ, ਅਮਰਜੀਤ ਸਿੰਘ, ਅਮਰਬੀਰ ਸਿੰਘ ਨੰਬਰਦਾਰ, ਸ਼ੁਭਪ੍ਰੀਤ ਸਿੰਘ, ਗੁਰਜੀਤ ਸਿੰਘ, ਲਵਲੀ, ਨਰਿੰਦਰ ਸਿੰਘ, ਰੂਬਲ, ਹਰਪਾਲ ਸਿੰਘ, ਨਿਹਾਲ ਸਿੰਘ, ਕੁਲਦੀਪ ਰਾਜ, ਬਲਰਾਜ ਸਿੰਘ, ਸ਼ਰਬਜੀਤ ਸਿੰਘ, ਜੌਰਾਵਰ ਸਿੰਘ, ਸਵਰਣ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਐਡਵੋਕੇਟ ਸੇਖਵਾਂ ਦੀ ਅਗਵਾਈ 'ਚ ਪਿੰਡ ਗੁਨੋਪੁਰ ਵਿਖੇ ਸਿਹਤ ਬੀਮਾ ਯੋਜਨਾ ਦੇ ਤਹਿਤ ਜਾਗਰੂਕਤਾ ਕੈਂਪ ਅਗਲੀ ਖ਼ਬਰ ਮਜੀਠੀਆ ਨੇ ਹਮੇਸ਼ਾਂ ਪੰਜਾਬ ਦੇ ਲੋਕਾਂ ਦੀ ਆਵਾਜ਼ ਬੁਲੰਦ ਕੀਤੀ-ਅਕਾਲੀ ਆਗੂ
Ad Position 24