23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਐਡਵੋਕੇਟ ਰਾਕੇਸ਼ ਰਣੀਆਂ ਨੂੰ ਸਦਮਾ

Ad Position 21
No active advertisement
ਅਜੀਤ ਡੈਸਕ 06-02-2026
ਧਾਰੀਵਾਲ, 5 ਫਰਵਰੀ (ਸਵਰਨ ਸਿੰਘ)-ਬਾਰ ਕੌਂਸਲ ਗੁਰਦਾਸਪੁਰ ਦੇ ਸਾਬਕਾ ਪ੍ਰਧਾਨ ਅਤੇ ਦੁਸਹਿਰਾ ਕਮੇਟੀ ਧਾਰੀਵਾਲ ਦੇ ਮੀਤ ਪ੍ਰਧਾਨ ਐਡਵੋਕੇਟ ਰਾਕੇਸ਼ ਰਣੀਆਂ ਦੇ ਪਿਤਾ ਸਾਂਈ ਦਾਸ ਦੀ ਅਚਾਨਕ ਹੋਈ ਮੌਤ ਨਾਲ ਉਨ੍ਹਾਂ ਨੂੰ ਗਹਿਰਾ ਸਦਮਾ ਪਹੁੰਚਿਆ ਹੈ | ਇਸ ਦੁੱਖ ਦੀ ਘੜੀ ਵਿਚ ਉਨ੍ਹਾਂ ਨਾਲ ਪੰਜਾਬ ਵਿਧਾਨ ਸਭਾ ਵਿਰੋਧੀ ਧਿਰ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਵਿਧਾਇਕ ਬੀਬੀ ਚਰਨਜੀਤ ਕੌਰ ਬਾਜਵਾ, ਐਡੀਸ਼ਨਲ ਸੈਸ਼ਨ ਜੱਜ ਦਰਬਾਰੀ ਲਾਲ, ਸੂਬਾ ਡੇਲੀਗੇਟ ਬਰਿੰਦਰ ਸਿੰਘ ਛੋਟੇਪੁਰ, ਸਾਬਕਾ ਉਪ ਚੇਅਰਮੈਨ ਪੰਜਾਬ ਵਜ਼ੀਰ ਸਿੰਘ ਲਾਲੀ, ਬਲਾਕ ਕਾਂਗਰਸ ਸ਼ਹਿਰੀ ਪ੍ਰਧਾਨ ਸਰਦਾਰੀ ਲਾਲ, ਸੀਨੀਅਰ ਕਾਂਗਰਸੀ ਆਗੂ ਸਤਵਿੰਦਰ ਸਿੰਘ ਫੈਜਉੱਲਾ ਚੱਕ, ਬਲਾਕ ਪ੍ਰਧਾਨ ਗੁਰਨਾਮ ਸਿੰਘ ਜਫ਼ਰਵਾਲ, ਜ਼ਿਲ੍ਹਾ ਆਗੂ ਨਰੇਸ਼ ਜਫ਼ਰਵਾਲ ਆਦਿ ਤੋਂ ਇਲਾਵਾ ਕਈ ਧਾਰਮਿਕ, ਸਮਾਜਿਕ ਅਤੇ ਰਾਜਨੀਤਕ ਆਗੂਆਂ ਨੇ ਪਰਿਵਾਰ ਨਾਲ ਦੁੱਖ ਪ੍ਰਗਟ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਕਾਂਗਰਸੀ ਆਗੂ ਅਮਰਪਾਲ ਸਿੰਘ ਬਿਸ਼ਨੀਵਾਲ ਦੇ ਮਾਤਾ ਪਰਮਜੀਤ ਕੌਰ ਦਾ ਸੇਜਲ ਅੱਖਾਂ ਨਾਲ ਅੰਤਿਮ ਸੰਸਕਾਰ ਅਗਲੀ ਖ਼ਬਰ ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਦੀ ਹੋਈ ਮਹੀਨਾਵਾਰ ਮੀਟਿੰਗ
Ad Position 24