23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਨਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 06-02-2026
ਦੀਨਾਨਗਰ, 5 ਫਰਵਰੀ (ਸੋਢੀ/ਸ਼ਰਮਾ)-ਦੀਨਾਨਗਰ ਪੁਲਿਸ ਵਲੋਂ ਨਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਮਿਲੀ ਜਾਣਕਾਰੀ ਅਨੁਸਾਰ ਦੀਨਾਨਗਰ ਪੁਲਿਸ ਵਲੋਂ ਝੰਡੇਚੱਕ ਬਾਈਪਾਸ 'ਤੇ ਨਾਕਾ ਲਗਾਇਆ ਹੋਇਆ ਸੀ ਕਿ ਇਸੇ ਦੌਰਾਨ ਮੁਖ਼ਬਰ ਖ਼ਾਸ ਨੇ ਪੁਲਿਸ ਨੂੰ ਸੂਚਨਾ ਦਿੱਤੀ ਕਿ ਪਿੰਡ ਪਨਿਆੜ ਦਾ ਨਿਵਾਸੀ ਕੁਲਦੀਪ ਕੁਮਾਰ ਜੋ ਗੈਰ ਸਿਹਤਮੰਦ ਪਦਾਰਥਾਂ ਤੋਂ ਤਿਆਰ ਕੀਤੀ ਸ਼ਰਾਬ, ਜਿਸ ਦੀ ਕੋਈ ਡਿਗਰੀ ਨਹੀਂ ਹੁੰਦੀ, ਉਸ ਨੂੰ ਭੋਲੇ ਭਾਲੇ ਲੋਕਾਂ ਨੂੰ ਵੇਚਦਾ ਹੈ | ਪੁਲਿਸ ਨੇ ਸੂਚਨਾ ਦੇ ਅਧਾਰ 'ਤੇ ਛਾਪੇਮਾਰੀ ਕਰਕੇ ਉਕਤ ਵਿਅਕਤੀ ਨੂੰ ਨਜਾਇਜ਼ ਸ਼ਰਾਬ ਸਮੇਤ ਕਾਬੂ ਕਰਕੇਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਗੁਰਦਾਸਪੁਰ ਵਿਖੇ ਲਗਾਏ ਜਾਣਗੇ ਵਿਸ਼ੇਸ਼ ਕੈਂਪ ਅਗਲੀ ਖ਼ਬਰ ਪਾਵਰਕਾਮ ਦੇ ਪੈਨਸ਼ਨਰਾਂ ਦਾ ਵਫ਼ਦ ਉਪ ਮੁੱਖ ਇੰਜੀਨੀਅਰ ਨੰੂ ਮਿਲਿਆ
Ad Position 24