28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਸਰਬੱਤ ਖ਼ਾਲਸਾ ਸੰਸਥਾ ਵਲੋਂ ਗੁਰਮਤਿ ਸਮਾਗਮ ਕੱਲ੍ਹ

Ad Position 21
No active advertisement
ਅਜੀਤ ਡੈਸਕ 07-02-2026
ਪਠਾਨਕੋਟ, 6 ਫਰਵਰੀ (ਸੰਧੂ)-ਧਾਰਮਿਕ ਸੰਸਥਾ ਸਰਬੱਤ ਖ਼ਾਲਸਾ ਵਲੋਂ 8 ਫਰਵਰੀ ਦਿਨ ਐਤਵਾਰ ਨੂੰ ਸਵੇਰੇ 8 ਵਜੇ ਤੋਂ ਲੈ ਕੇ 9 ਵਜੇ ਤੱਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕੇਸ਼ਵ ਨਗਰ ਧੀਰਾ ਪਠਾਨਕੋਟ ਵਿਖੇ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ | ਜਿਸ ਵਿਚ ਪੰਥ ਦੇ ਪ੍ਰਸਿੱਧ ਕਥਾਵਾਚਕ ਤੇ ਪ੍ਰਚਾਰਕ ਭਾਈ ਗੁਰਪ੍ਰੀਤ ਸਿੰਘ ਜੰਮੂ ਵਾਲੇ ਚੱਲ ਰਹੀ ਬਾਣੀ ਦੀ ਵਿਆਖਿਆ ਕਰਨਗੇ ਤੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ | ਭਾਈ ਦਵਿੰਦਰ ਸਿੰਘ ਦਾ ਰਾਗੀ ਜਥਾ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕਰੇਗਾ | ਉਕਤ ਜਾਣਕਾਰੀ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਨੇ ਦਿੱਤੀ | ਇਸ ਮੌਕੇ ਪਿ੍ਤਪਾਲ ਸਿੰਘ, ਜੋਗਿੰਦਰ ਸਿੰਘ, ਹਰਜੀਤ ਸਿੰਘ, ਚਰਨ ਸਿੰਘ, ਬਖ਼ਸ਼ੀਸ਼ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਇੰਪਰੂਵਮੈਂਟ ਟਰੱਸਟ ਦੇ ਨਵ-ਨਿਯੁਕਤ ਚੇਅਰਮੈਨ ਸੌਰਭ ਬਹਿਲ ਦਾ ਸਨਮਾਨ ਅਗਲੀ ਖ਼ਬਰ ਸ੍ਰੀ ਬ੍ਰਾਹਮਣ ਮਹਿਲਾ ਇਕਾਈ ਨੇ ਕੈਂਸਰ ਮਰੀਜ਼ ਦਾ ਇਲਾਜ ਕਰਵਾਇਆ
Ad Position 24