28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਸ਼ਮਸ਼ਾਨਘਾਟ 'ਚ ਮਿਲੀ ਵਿਅਕਤੀ ਦੀ ਲਾਸ਼

Ad Position 21
No active advertisement
ਅਜੀਤ ਡੈਸਕ 07-02-2026
ਕਾਹਨੂੰਵਾਨ, 6 ਫਰਵਰੀ (ਜਸਪਾਲ ਸਿੰਘ ਸੰਧੂ)-ਥਾਣਾ ਕਾਹਨੂੰਵਾਨ ਅਧੀਨ ਆਉਂਦੇ ਪਿੰਡ ਭੱਟੀਆਂ ਦੇ ਸਮਸ਼ਾਨਘਾਟ ਵਿਚੋਂ ਬਾਹਰੀ ਵਿਅਕਤੀ ਦੀ ਲਾਸ਼ ਮਿਲੀ ਹੈ | ਥਾਣਾ ਮੁਖੀ ਕਾਹਨੂੰਵਾਨ ਗੁਰਨਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਭੱਟੀਆਂ ਪਿੰਡ ਦੇ ਕਿਸੇ ਵਿਅਕਤੀ ਵਲੋਂ ਸੂਚਨਾ ਮਿਲੀ ਕਿ ਉਨ੍ਹਾਂ ਦੇ ਪਿੰਡ ਦੇ ਸ਼ਮਸ਼ਾਨਘਾਟ ਦੇ ਬਰਾਂਡੇ ਵਿਚ ਕਿਸੇ ਅਣਪਛਾਤੇ ਵਿਅਕਤੀ ਦੀ ਲਾਸ਼ ਪਈ ਹੋਈ ਹੈ | ਜਦੋਂ ਉਨ੍ਹਾਂ ਨੇ ਪਿੰਡ ਭੱਟੀਆਂ ਦੇ ਸ਼ਮਸ਼ਾਨਘਾਟ ਵਿਚ ਪਹੁੰਚ ਕਿ ਮਿ੍ਤਕ ਵਿਅਕਤੀ ਸਬੰਧੀ ਆਸ-ਪਾਸ ਦੇ ਇਲਾਕੇ ਵਿਚ ਪੁੱਛ-ਪੜਤਾਲ ਕੀਤੀ ਤਾਂ ਮਿ੍ਤਕ ਵਿਅਕਤੀ ਤਰਸੇਮ ਮਸੀਹ ਉਰਫ਼ ਗੋਲੂ (60) ਪੁੱਤਰ ਅਜ਼ੀਜ਼ ਮਸੀਹ ਵਾਸੀ ਕਾਹਨੂੰਵਾਨ ਦਾ ਪਾਇਆ ਗਿਆ, ਜੋ ਰੋਜ਼ਾਨਾ ਸ਼ਰਾਬ ਪੀਣ ਦਾ ਆਦੀ ਸੀ | ਉਨ੍ਹਾਂ ਵਲੋਂ ਲੋੜੀਂਦੀ ਕਾਰਵਾਈ ਕਰਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਕਿ੍ਸਚਨ ਫਰੰਟ ਵਲੋਂ ਪਿੰਡਾਂ 'ਚ ਕੀਤੀਆਂ ਜਾਣਗੀਆਂ ਮੀਟਿੰਗਾਂ-ਵਿਕਟਰ ਮਸੀਹ ਅਗਲੀ ਖ਼ਬਰ ਸਾਇੰਸ ਵਿਸ਼ੇ 'ਚ ਬੱਚਿਆਂ ਦੀ ਰੁਚੀ ਵਧਾਉਣ ਲਈ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਫਤਹਿ ਸਿੰਘ ਪਬਲਿਕ ਸਕੂਲ 'ਚ ਸੈਮੀਨਾਰ
Ad Position 24