15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਸ੍ਰੀ ਹਰਿਗੋਬਿੰਦਪੁਰ ਨਗਰ ਕੌਂਸਲ ਦਫ਼ਤਰ ਵਿਖੇ ਜਗਰਾਤਾ ਅੱਜ- ਪ੍ਰਧਾਨ ਨਵਦੀਪ ਸਿੰਘ ਪਨੂੰ

Ad Position 21
No active advertisement
ਅਜੀਤ ਡੈਸਕ 22-02-2026
ਸ੍ਰੀ ਹਰਗੋਬਿੰਦਪੁਰ, 21 ਫਰਵਰੀ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਗੋਬਿੰਦਪੁਰ ਨਗਰ ਕੌਂਸਲ ਦੇ ਪ੍ਰਧਾਨ ਨਵਦੀਪ ਸਿੰਘ ਪਨੂੰ ਨੇ ਦੱਸਿਆ ਕਿ ਅੱਜ ਨਗਰ ਕੌਂਸਲ ਦਫ਼ਤਰ ਵਿਖੇ ਸ਼ਹਿਰ ਵਾਸੀਆ ਨਾਲ ਬੈਠਕ ਕੀਤੀ ਗਈ ਹੈ, ਜਿਸ ਵਿਚ ਵਿਚਾਰ ਵਟਾਂਦਰਾ ਕਰਦੇ ਹੋਏ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਨਗਰ ਕੌਂਸਲ ਦਫ਼ਤਰ ਦੇ ਸਾਹਮਣੇ ਪਾਰਕ ਵਿਚ ਅੱਜ 22 ਫਰਵਰੀ ਨੂੰ ਜਗਰਾਤਾ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਜਗਰਾਤੇ ਵਿਚ ਹੁੰਮ-ਹੁੰਮਾ ਕੇ ਪਹੁੰਚਣ ਦੀ ਅਪੀਲ ਕੀਤੀ |
Ad Position 22
No active advertisement
ਪਿਛਲੀ ਖ਼ਬਰ ਅਚਾਨਕ ਪਈ ਗਹਿਰੀ ਧੁੰਦ ਕਾਰਨ ਗੰਨੇ ਨਾਲ ਭਰੀ ਟਰਾਲੀ ਤੇ ਟਰੱਕ ਦੀ ਹੋਈ ਟੱਕਰ ਅਗਲੀ ਖ਼ਬਰ ਜਥੇਦਾਰ ਜੌਲੀ ਕਾਲਾ ਅਫਗਾਨਾ ਵਲੋਂ ਸਾਲਾਨਾ ਵਿਰਾਸਤੀ ਖੇਡ ਮੇਲੇ 'ਚ ਸਹਿਯੋਗ ਦੇਣ ਵਾਲਿਆਂ ਦਾ ਧੰਨਵਾਦ
Ad Position 24