19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਪੁਲਿਸ ਵਲੋਂ ਨਸ਼ੇ ਦਾ ਸੇਵਨ ਕਰਦੇ ਦੋ ਕਾਬੂ

Ad Position 21
No active advertisement
ਅਜੀਤ ਡੈਸਕ 22-02-2026
ਪਠਾਨਕੋਟ, 21 ਫਰਵਰੀ (ਵਿਨੋਦ)-ਪਠਾਨਕੋਟ ਪੁਲਿਸ ਵਲੋਂ ਦੋ ਨੌਜਵਾਨਾਂ ਨੂੰ ਨਸ਼ੇ ਦਾ ਸੇਵਨ ਕਰਦੇ ਕਾਬੂ ਕੀਤਾ ਗਿਆ ਹੈ | ਇਸ ਸੰਬੰਧੀ ਥਾਣਾ ਡਵੀਜ਼ਨ ਨੰਬਰ ਇਕ ਪਠਾਨਕੋਟ ਦੇ ਐਸ. ਐਚ. ਓ. ਮਨਦੀਪ ਸਲਗੋਤਰਾ ਨੇ ਦੱਸਿਆ ਕਿ ਪੰਜਾਬ ਪੁਲਿਸ ਵਲੋਂ ਛੇੜੀ ਗਈ ਮੁਹਿੰਮ ਯੁੱਧ ਨਸ਼ੇ ਵਿਰੁੱਧ ਤਹਿਤ ਦੋ ਨੌਜਵਾਨਾਂ ਨੂੰ ਨਸ਼ੇ ਦਾ ਸੇਵਨ ਕਰਦੇ ਹੋਏ ਗਿ੍ਫਤਾਰ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਇਹ ਨੌਜਵਾਨ ਇਕ ਸਿਲਵਰ ਪੇਪਰ, ਲਾਈਟਰ ਤੇ 10 ਰੁਪਏ ਦੇ ਨੋਟ ਨਾਲ ਨਸ਼ੇ ਦੇ ਸੇਵਨ ਕਰ ਰਹੇ ਸਨ, ਜਿਨ੍ਹਾਂ ਨੂੰ ਗਿ੍ਫ਼ਤਾਰ ਕਰਕੇ ਇਨ੍ਹਾਂ ਖ਼ਿਲਾਫ਼ ਐਨ.ਡੀ.ਪੀ.ਸੀ ਐਕਟ ਤਹਿਤ ਮਾਮਲਾ ਦਰਜ ਕੀਤਾ |
Ad Position 22
No active advertisement
ਪਿਛਲੀ ਖ਼ਬਰ ਰਾਮ ਸ਼ਰਨਮ ਕਾਲੋਨੀ ਨਜ਼ਦੀਕ ਓ. ਟੀ. ਸੀ. ਦੇ ਦਾਇਰੇ 'ਚ ਉਸਾਰੀ ਜਾ ਰਹੀ ਬਿਲਡਿੰਗ ਅਗਲੀ ਖ਼ਬਰ ਸਵਰੰਜਲ ਲੂੰਬਾ ਨੇ ਜੇ.ਈ.ਈ ਮੇਨਜ਼ ਪ੍ਰੀਖਿਆ 'ਚੋਂ 99.5 ਫ਼ੀਸਦੀ ਅੰਕ ਲੈ ਕੇ ਆਕਲੈਂਡ ਸਕੂਲ ਦਾ ਨਾਂਅ ਕੀਤਾ ਰੌਸ਼ਨ
Ad Position 24