17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਗਗਨਦੀਪ ਸਿੰਘ ਨੇ ਐਸ.ਡੀ.ਐਮ. ਧਾਰਕਲਾਂ ਵਜੋਂ ਸੰਭਾਲਿਆ ਚਾਰਜ

Ad Position 21
No active advertisement
ਅਜੀਤ ਡੈਸਕ 26-02-2026
ਧਾਰਕਲਾਂ, 25 ਫਰਵਰੀ (ਨਰੇਸ਼ ਪਠਾਨੀਆ)-ਅੱਜ ਗਗਨਦੀਪ ਸਿੰਘ ਐਸ.ਡੀ.ਐਮ. ਧਾਰਕਲਾਂ ਵਜੋਂ ਅਹੁਦਾ ਸੰਭਾਲ ਲਿਆ ਹੈ | ਧਾਰਕਲਾਂ ਦੇ ਕਰਮਚਾਰੀਆਂ ਨੇ ਬੁੱਕੇ ਦੇ ਕੇ ਐਸ.ਡੀ.ਐਮ. ਗਗਨਦੀਪ ਸਿੰਘ ਦਾ ਸਵਾਗਤ ਕੀਤਾ | ਇਸ ਮੌਕੇ ਅੰਗਤ ਸਿੰਘ, ਕਰਤਾਰ ਸਿੰਘ, ਰਾਜ ਕੁਮਾਰ, ਨਰੇਸ਼ ਕੁਮਾਰ, ਅਮਰੀਕ ਸਿੰਘ, ਅਨਿਲ, ਅਸ਼ੋਕ ਅਤੇ ਬੀਰਬਲ ਸਿੰਘ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਮਾਧੋਪੁਰ ਮਾਰਕੀਟ ਕਮੇਟੀ ਵਲੋਂ ਸ਼ਿਵਰਾਤਰੀ ਦੇ ਸੰਬੰਧ 'ਚ ਲੰਗਰ ਲਗਾਇਆ ਅਗਲੀ ਖ਼ਬਰ ਖਾਟੂ ਸ਼ਿਆਮ ਮੰਡਲੀ ਵਲੋਂ ਕੱਢੀ ਸ਼ੋਭਾ ਯਾਤਰਾ 'ਚ ਸਾਬਕਾ ਡਿਪਟੀ ਸਪੀਕਰ ਮੁੱਖ ਮਹਿਮਾਨ ਵਜੋਂ ਹੋਏ ਸ਼ਾਮਿਲ
Ad Position 24