24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਪਿੰਡ ਮੂਲਿਆਂਵਾਲ ਵਿਖੇ ਅੱਖਾਂ ਦਾ ਮੁਫ਼ਤ ਮੈਡੀਕਲ ਕੈਂਪ

Ad Position 21
No active advertisement
ਅਜੀਤ ਡੈਸਕ 27-02-2026
ਨੌਸ਼ਹਿਰਾ ਮੱਝਾ ਸਿੰਘ, 26 ਫਰਵਰੀ (ਰਵੀ ਭਗਤ)-ਨਜ਼ਦੀਕੀ ਪਿੰਡ ਮੂਲਿਆਂਵਾਲ ਵਿਖੇ ਅਮਰੀਕਾ ਦੀ ਸਮਾਜ ਸੇਵੀ ਸੰਸਥਾ ਯੂਨਾਈਟਿਡ ਸਿੱਖ ਮਿਸ਼ਨ ਦੇ ਸਹਿਯੋਗ ਨਾਲ ਸਵ: ਚੰਨਣ ਸਿੰਘ ਨੰਬਰਦਾਰ ਤੇ ਮਾਤਾ ਗੁਰਬਚਨ ਕੌਰ ਦੀ ਯਾਦ ਵਿਚ ਉਨ੍ਹਾਂ ਦੀ ਪੋਤਰੀ ਗੁਰਇਕਰੀਤ ਕੌਰ ਵਲੋਂ ਅੱਖਾਂ ਦਾ ਦੂਸਰਾ ਮੁਫ਼ਤ ਮੈਡੀਕਲ ਕੈਂਪ ਗੁਰਦੁਆਰਾ ਮਾਤਾ ਸਾਹਿਬ ਕੌਰ ਜੀ ਵਿਖੇ ਲਗਾਇਆ ਗਿਆ, ਜਿਸ 'ਚ ਵੱਖ-ਵੱਖ ਪਿੰਡਾਂ ਤੋਂ ਆਏ ਸੈਂਕੜੇ ਮਰੀਜ਼ਾਂ ਦਾ ਚੈਕਅੱਪ ਕਰਕੇ ਮੁਫ਼ਤ ਦਵਾਈਆਂ ਤੇ ਐਨਕਾਂ ਵੰਡੀਆਂ ਗਈਆਂ ਅਤੇ 50 ਦੇ ਕਰੀਬ ਲੋੜਵੰਦਾਂ ਨੂੰ ਲੈਨਜ਼ ਪਵਾਉਣ ਲਈ ਨਾਂਅ ਦਰਜ ਕੀਤੇ ਗਏ | ਇਸ ਮੌਕੇ ਡਾ. ਅਵਤਾਰ ਸਿੰਘ, ਇਕਬਾਲ ਸਿੰਘ, ਸਮਸ਼ੇਰ ਸਿੰਘ, ਜਸਕਰਨ ਸਿੰਘ, ਦਿਲਬਾਗ ਸਿੰਘ, ਬਲਵਿੰਦਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਰਸਵਤੀ ਵਿੱਦਿਆ ਮੰਦਿਰ ਸਕੂਲ 'ਚ 10ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਅਗਲੀ ਖ਼ਬਰ ਚੇਅਰਮੈਨ ਬਾਠ ਝੰਗੀ ਵਲੋਂ 'ਆਪ' ਸਰਕਾਰ ਦੀਆਂ ਲੋਕ ਪੱਖੀ ਸਕੀਮਾਂ 'ਤੇ ਚਰਚਾ
Ad Position 24