ਵਿਭੂਤੀ ਸ਼ਰਮਾ ਨੇ ਵਾਰਡ ਨੰਬਰ-12 'ਚ ਸੜਕ ਦਾ ਕੰਮ ਸ਼ੁਰੂ ਕਰਵਾਇਆ
ਅਜੀਤ ਡੈਸਕ
27-02-2026
ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਸਰਕਾਰ ਨੇ ਚਾਰਾਂ ਸਾਲਾਂ ਵਿਚ ਲੋਕਾਂ ਦੇ ਲਈ ਬਹੁਤ ਸਾਰੇ ਕੰਮ ਕੀਤੇ ਹਨ, ਬਿਜਲੀ ਦੇ ਬਿੱਲ ਫ਼ਰੀ ਕਰ ਦਿੱਤੇ ਹਨ | ਜਿਸ ਕਾਰਨ 80 ਫੀਸਦੀ ਲੋਕ ਇਸ ਦਾ ਲਾਭ ਲੈ ਰਹੇ ਹਨ | ਇਸੇ ਤਰ੍ਹਾਂ ਮੁੱਖ ਮੰਤਰੀ ਸਿਹਤ ਬੀਮਾ ਸ਼ੁਰੂ ਕੀਤਾ ਗਿਆ ਹੈ | ਇਸ ਮੌਕੇ ਵਾਰਡ ਪ੍ਰਧਾਨ ਸਚਿਨ ਅਤੇ ਹੋਰ ਸ਼ਾਮਿਲ ਸਨ |