24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਸਰਸਵਤੀ ਵਿਦਿਆ ਮੰਦਿਰ ਸਕੂਲ 'ਚ 10ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ

Ad Position 21
No active advertisement
ਅਜੀਤ ਡੈਸਕ 27-02-2026
ਫਤਹਿਗੜ੍ਹ ਚੂੜੀਆਂ, 26 ਫਰਵਰੀ (ਐੱਮ.ਐੱਸ. ਫੁੱਲ)-ਸਰਸਵਤੀ ਵਿੱਦਿਆ ਮੰਦਿਰ ਸਕੂਲ ਰੇਲਵੇ ਰੋਡ ਫ਼ਤਹਿਗੜ੍ਹ ਚੂੜੀਆਂ ਵਿਖੇ 10ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ, ਜਿਸ 'ਚ 9ਵੀਂ ਜਮਾਤ ਦੇ ਵਿਦਿਆਰਥੀਆਂ ਨੇ ਵੱਖ-ਵੱਖ ਟਾਈਟਲ ਦੇ ਕੇ ਸੀਨੀਅਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ | ਪ੍ਰੋਗਰਾਮ ਦੀ ਸ਼ੁਰੂਆਤ ਪਿ੍ੰਸੀਪਲ ਕਰਨ ਸ਼ਰਮਾ ਵਲੋਂ ਸ਼ਮਾਂ ਰੌਸ਼ਨ ਦੇ ਨਾਲ ਕੀਤੀ ਗਈ | 10ਵੀਂ ਜਮਾਤ ਦੇ ਸਾਰੇ ਵਿਦਿਆਰਥੀਆਂ ਨੂੰ ਪਿ੍ੰਸੀਪਲ ਤੇ ਡਾਇਰੈਕਟਰ ਰੀਤੂ ਵਲੋਂ ਸਾਂਝੇ ਤੌਰ 'ਤੇ ਯਾਦਗਾਰੀ ਚਿੰਨ੍ਹ ਭੇਟ ਕੀਤੇ ਗਏ | ਪਿ੍ੰਸੀਪਲ ਕਰਨ ਸ਼ਰਮਾ ਵਲੋਂ ਸੰਬੋਧਨ 'ਚ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ |
Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਮੰਤਰੀ ਨੇ 20 ਲੱਖ ਦੀ ਲਾਗਤ ਨਾਲ ਬਣਾਏ ਜਾਣ ਵਾਲੇ ਪਾਰਕ ਦੇ ਕਰਵਾਏ ਨਿਰਮਾਣ ਕਾਰਜ ਸ਼ੁਰੂ ਅਗਲੀ ਖ਼ਬਰ ਸੋਨੇ ਦਾ ਤਗਮਾ ਜਿੱਤਣ ਵਾਲੇ ਅਥਲੀਟ ਮਨਤੇਜਵੀਰ ਸਿੰਘ ਦਾ ਪਿੰਡ ਵਾਸੀਆਂ ਨੇ ਕੀਤਾ ਸਨਮਾਨ
Ad Position 24