19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਤੱਤਲਾ ਵਿਖੇ ਸੰਗ ਪਹੁੰਚਣ 'ਤੇ ਭਰਵਾਂ ਸਵਾਗਤ

Ad Position 21
No active advertisement
ਅਜੀਤ ਡੈਸਕ 04-03-2026
ਡੇਹਰੀਵਾਲ ਦਰੋਗਾ, 3 ਮਾਰਚ (ਹਰਦੀਪ ਸਿੰਘ ਸੰਧੂ)-ਖੰਡਿਆਲਾ ਸੈਣੀਆਂ ਤੋਂ ਬਾਬਾ ਰਣਧੀਰ ਸਿੰਘ ਅਗਵਾਈ ਹੇਠ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਅੰਗ ਵਸਤਰ ਸ੍ਰੀ ਚੋਲਾ ਸਾਹਿਬ ਡੇਰਾ ਬਾਬਾ ਨਾਨਕ ਜਾਣ ਵਾਲੀਆਂ ਸੰਗਤਾਂ ਦਾ ਤੱਤਲਾ ਵਿਖੇ ਸੰਗ ਪਹੁੰਚਣ 'ਤੇ ਵੱਖ-ਵੱਖ ਪਿੰਡਾਂ ਦੀਆਂ ਸੰਗਤਾਂ ਨੇ ਭਰਵਾਂ ਸਵਾਗਤ ਕੀਤਾ ਗਿਆ | ਵੱਡੀ ਗਿਣਤੀ ਵਿਚ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ | ਇਸ ਮੌਕੇ ਮਨਜਿੰਦਰ ਸਿੰਘ ਮਿੰਟੂ ਤੱਤਲਾ, ਸਰਵਣ ਸਿੰਘ ਤੱਤਲਾ ਸਾਬਕਾ ਸਰਪੰਚ, ਅਜੈਪਾਲ ਸਿੰਘ ਮੱਲ੍ਹੀ ਸਾਬਕਾ ਬਲਾਕ ਪ੍ਰਧਾਨ, ਗੁਲਜਾਰ ਸਿੰਘ ਤੱਤਲਾ, ਬਲਰਾਜ ਸਿੰਘ ਕੋਹਾੜ, ਜਸਵਿੰਦਰ ਸਿੰਘ ਸੰਧੂ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬੀ.ਐਮ.ਐਸ.ਐਮ ਗਰੁੱਪ ਆਫ਼ ਇੰਸਟੀਚਿਊਟ ਵਿਖੇ ਪੈਦਲ ਸੰਗ ਦਾ ਭਰਵਾਂ ਸਵਾਗਤ ਅਗਲੀ ਖ਼ਬਰ ਰਜਵਾਹਿਆਂ 'ਚ ਨਹਿਰੀ ਪਾਣੀ ਨਾ ਆਉਣ ਕਾਰਨ ਕਿਸਾਨ ਪ੍ਰੇਸ਼ਾਨ
Ad Position 24