19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਬੀ.ਐਮ.ਐਸ.ਐਮ ਗਰੁੱਪ ਆਫ਼ ਇੰਸਟੀਚਿਊਟ ਵਿਖੇ ਪੈਦਲ ਸੰਗ ਦਾ ਭਰਵਾਂ ਸਵਾਗਤ

Ad Position 21
No active advertisement
ਅਜੀਤ ਡੈਸਕ 04-03-2026
ਗੁਰਦਾਸਪੁਰ, 3 ਮਾਰਚ (ਅਸ਼ੋਕ ਸ਼ਰਮਾ)-ਬੀ.ਐਮ.ਐਸ.ਐਮ ਗਰੁੱਪ ਆਫ਼ ਇੰਸਟੀਚਿਊਟ ਪੁਰਾਣਾ ਸ਼ਾਲਾ ਵਿਖੇ ਸ੍ਰੀ ਚੋਲ੍ਹਾ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਪੈਦਲ ਸੰਗ ਦਾ ਭਰਵਾਂ ਸਵਾਗਤ ਕੀਤਾ ਗਿਆ | ਇਸ ਸਬੰਧੀ ਸੰਸਥਾ ਦੇ ਡਾਇਰੈਕਟਰ ਬਖ਼ਸ਼ੀਸ਼ ਸਿੰਘ ਅਤੇ ਐਮ.ਡੀ ਸੁਰਿੰਦਰ ਕੌਰ ਨੇ ਦੱਸਿਆ ਕਿ ਅੰਮਿ੍ਤ ਵੇਲੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਜਾਪ ਉਪਰੰਤ ਸੰਗਤਾਂ ਦੇ ਭਲੇ ਦੀ ਅਰਦਾਸ ਕੀਤੀ ਗਈ | ਇਸ ਮੌਕੇ ਸੰਗਤਾਂ ਨੇ ਇਲਾਹੀ ਕੀਰਤਨ ਦਾ ਅਨੰਦ ਮਾਣਿਆ | ਇਸ ਮੌਕੇ ਸੰਸਥਾ ਵਲੋਂ ਪੈਦਲ ਸੰਗ ਵਿਚ ਸ਼ਾਮਿਲ ਸੰਗਤਾਂ ਲਈ ਵੱਖ ਵੱਖ ਪਦਾਰਥਾਂ ਦੇ ਲੰਗਰ ਲਗਾਏ ਗਏ |
Ad Position 22
No active advertisement
ਪਿਛਲੀ ਖ਼ਬਰ ਐਸ.ਐਸ.ਐਮ. ਕਾਲਜ ਵਿਖੇ ਦੋ ਰੋਜ਼ਾ ਰਾਸ਼ਟਰੀ ਵਰਕਸ਼ਾਪ ਸਮਾਪਤ ਅਗਲੀ ਖ਼ਬਰ ਤੱਤਲਾ ਵਿਖੇ ਸੰਗ ਪਹੁੰਚਣ 'ਤੇ ਭਰਵਾਂ ਸਵਾਗਤ
Ad Position 24