29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਨਗਰ ਕੀਰਤਨ ਦਾ ਅੱਡਾ ਸੁਲਤਾਨਪੁਰ 'ਤੇ ਭਰਵਾਂ ਸਵਾਗਤ

Ad Position 21
No active advertisement
ਅਜੀਤ ਡੈਸਕ 06-03-2026
ਘੱਲੂਘਾਰਾ ਸਾਹਿਬ, 5 ਮਾਰਚ (ਪਰਮ ਮਿਨਹਾਸ)- ਸਠਿਆਲੀ, ਹਵੇਲੀ ਹਾਰਨੀ, ਸੁਲਤਾਨਪੁਰ ਦੀਆਂ ਸੰਗਤਾਂ ਵਲੋਂ ਗੁਰਦੁਆਰਾ ਗੁਪਤਸਰ ਸਾਹਿਬ (ਸ੍ਰੀ ਮੁਕਤਸਰ ਸਾਹਿਬ) ਤੋਂ ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ ਬਾਰਡਰ) ਜਾ ਰਹੇ ਨਗਰ ਕੀਰਤਨ ਦਾ ਗੁਰਦਾਸਪੁਰ-ਸ੍ਰੀ ਹਰਗੋਬਿੰਦਪੁਰ ਮੁੱਖ ਮਾਰਗ 'ਤੇ ਭਰਵਾਂ ਸਵਾਗਤ ਕੀਤਾ ਗਿਆ | ਪ੍ਰਬੰਧਕਾਂ ਨੇ ਦੱਸਿਆ ਕਿ ਅੱਜ ਗੁਰਦੁਆਰਾ ਪਾਤਸ਼ਾਹੀ ਪਹਿਲੀ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਤੋਂ ਸਵੇਰੇ 8:30 ਵਜੇ ਆਰੰਭ ਹੋ ਕੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ, ਪਾਕਿਸਤਾਨ (ਬਾਰਡਰ) ਨਗਰ ਕੀਰਤਨ ਦੀ ਸਮਾਪਤੀ ਹੋਵੇਗੀ | ਇਸ ਮੌਕੇ ਗੁਰਬਚਨ ਸਿੰਘ, ਸਰੂਪ ਸਿੰਘ, ਸੁਖਜਿੰਦਰ ਸਿੰਘ, ਜਸਵੰਤ ਸਿੰਘ, ਹਰਦੇਵ ਸਿੰਘ, ਹਰਜੀਤ ਸਿੰਘ, ਕੁਲਵੰਤ ਸਿੰਘ ਮਾਨ, ਜੋਗਿੰਦਰ ਸਿੰਘ, ਨਿਰਮਲ ਸਿੰਘ, ਗੁਰਪ੍ਰੀਤ ਸਿੰਘ, ਹਰਭਜਨ ਸਿੰਘ, ਬਲਵਿੰਦਰ ਸਿੰਘ, ਰਛਪਾਲ ਸਿੰਘ, ਸਰਪੰਚ ਕਸ਼ਮੀਰ ਸਿੰਘ, ਗੁਰਨੂਰ ਸਿੰਘ, ਜਸਰਾਜ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਘੁਮਾਣ ਵਿਖੇ ਮਨੁੱਖੀ ਅਧਿਕਾਰ ਸੰਘਰਸ਼ ਕਮੇਟੀ ਵਲੋਂ ਅਹਿਮ ਮੀਟਿੰਗ ਅਗਲੀ ਖ਼ਬਰ ਸੜਕ ਹਾਦਸੇ 'ਚ ਵਿਅਕਤੀ ਦੀ ਮੌਤ
Ad Position 24