29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਹੋਲੀ ਦਾ ਤਿਉਹਾਰ ਮਨਾਇਆ

Ad Position 21
No active advertisement
ਅਜੀਤ ਡੈਸਕ 06-03-2026
ਪਠਾਨਕੋਟ, 5 ਮਾਰਚ (ਸੰਧੂ)- ਏ.ਐਂਡ.ਐਮ. ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਪਠਾਨਕੋਟ ਵਿਖੇ ਹੋਲੀ ਦਾ ਤਿਉਹਾਰ ਉਤਸ਼ਾਹ ਤੇ ਖ਼ੁਸ਼ੀ ਨਾਲ ਮਨਾਇਆ ਗਿਆ | ਸਮਾਗਮ ਦੀ ਪ੍ਰਧਾਨਗੀ ਸੰਸਥਾ ਦੇ ਚੇਅਰਮੈਨ ਅਕਸ਼ੈ ਮਹਾਜਨ, ਸਕੱਤਰ ਸੋਨੂੰ ਮਹਾਜਨ, ਉਪ ਪ੍ਰਧਾਨ ਨਮਨ ਮਹਾਜਨ ਤੇ ਡਾਇਰੈਕਟਰ ਡਾ: ਸੰਦੀਪ ਸ਼ਰਮਾ ਨੇ ਕੀਤੀ | ਸਮਾਗਮ ਦੌਰਾਨ ਵਿਦਿਆਰਥੀਆਂ ਤੇ ਸਟਾਫ਼ ਮੈਂਬਰਾਂ ਨੇ ਰੰਗ ਲਗਾ ਕੇ ਤੇ ਮਠਿਆਈਆਂ ਵੰਡ ਕੇ ਇਕ ਦੂਜੇ ਨੂੰ ਹੋਲੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ | ਵਿਦਿਆਰਥੀਆਂ ਨੇ ਗੀਤਾਂ, ਸੰਗੀਤ ਤੇ ਵੱਖ-ਵੱਖ ਸੱਭਿਆਚਾਰਕ ਗਤੀਵਿਧੀਆਂ ਰਾਹੀਂ ਤਿਉਹਾਰਾਂ ਦਾ ਆਨੰਦ ਮਾਣਿਆ | ਇਸ ਮੌਕੇ ਡਾਇਰੈਕਟਰ ਡਾ: ਸੰਦੀਪ ਸ਼ਰਮਾ ਨੇ ਸਾਰੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਹੋਲੀ ਦੀਆਂ ਸ਼ੁੱਭਕਾਮਨਾਵਾਂ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਘਰੋਟਾ ਬਲਾਕ ਤੇ ਪੰਚਾਇਤ ਸੰਮਤੀ ਦੇ ਨਵੇਂ ਚੇਅਰਮੈਨ ਤੇ ਵਾਈਸ ਚੇਅਰਮੈਨ ਦੀ ਹੋਈ ਚੋਣ ਅਗਲੀ ਖ਼ਬਰ ਸ੍ਰੀ ਸਾਈਾ ਫਾਰਮੇਸੀ ਕਾਲਜ ਵਿਖੇ ਸੰਯੁਕਤ ਕੈਂਪਸ ਪਲੇਸਮੈਂਟ ਡਰਾਈਵ ਕਰਵਾਈ
Ad Position 24