21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਸਾਲਾਨਾ ਭੰਡਾਰਾ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 09-03-2026
ਪਠਾਨਕੋਟ, 8 ਮਾਰਚ (ਵਿਨੋਦ)- ਸੰਗਤ ਦੇ ਸਹਿਯੋਗ ਨਾਲ ਬਾਬਾ ਵਡਭਾਗ ਸਿੰਘ ਸਥਾਨ ਛੋਟੀ ਮਲਿਕਪੁਰ ਵਿਖੇ ਇਕ ਸਾਲਾਨਾ ਭੰਡਾਰਾ ਕਰਵਾਇਆ ਗਿਆ ਜਿਸ ਵਿਚ ਵੱਡੀ ਗਿਣਤੀ 'ਚ ਸ਼ਰਧਾਲੂਆਂ ਨੇ ਸ਼ਿਰਕਤ ਕੀਤੀ ਤੇ ਗੁਰੂ ਦਾ ਅਸ਼ੀਰਵਾਦ ਪ੍ਰਾਪਤ ਕੀਤਾ | ਇਸ ਮੌਕੇ ਸੇਵਕ ਬਾਬਾ ਕਿਸ਼ਨ ਚੰਦ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਸੰਗਤ ਦੇ ਸਹਿਯੋਗ ਨਾਲ ਬਾਬਾ ਜੀ ਦੇ ਸਥਾਨ ਵਿਖੇ 40ਵਾਂ ਸਾਲਾਨਾ ਭੰਡਾਰਾ ਕਰਵਾਇਆ ਗਿਆ | ਉਨ੍ਹਾਂ ਦੱਸਿਆ ਕਿ ਸਵੇਰੇ ਇਕ ਸਤਿਸੰਗ ਕੀਤਾ ਗਿਆ ਜਿਸ ਤੋਂ ਬਾਅਦ ਦੁਪਹਿਰ ਇਕ ਵਿਸ਼ਾਲ ਭੰਡਾਰਾ ਹੋਇਆ | ਪੰਜਾਬ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ ਤੇ ਹਰਿਆਣਾ ਤੋਂ ਵੱਡੀ ਗਿਣਤੀ 'ਚ ਸ਼ਰਧਾਲੂਆਂ ਨੇ ਭੰਡਾਰੇ ਵਿਚ ਹਿੱਸਾ ਲਿਆ | ਇਸ ਮੌਕੇ ਰਾਕੇਸ਼ ਕੁਮਾਰ, ਡਾ: ਪ੍ਰਬੋਧ ਚੰਦਰ, ਰਾਕੇਸ਼ ਕੁਮਾਰ, ਮੁਕੇਸ਼ ਕੁਮਾਰ, ਨਰੇਸ਼ ਕੁਮਾਰ, ਮਧੂ ਬਾਲਾ, ਕਮਲਜੀਤ, ਸਿ੍ਸ਼ਟੀ ਦੇਵੀ, ਨੀਲਮ ਦੇਵੀ, ਰਮਨ ਕੁਮਾਰ ਤੇ ਮੋਨਾ ਮੌਜੂਦ ਸਨ |


Ad Position 22
No active advertisement
ਪਿਛਲੀ ਖ਼ਬਰ 14 ਦੀ ਮੋਗਾ ਮਹਾਂ ਰੈਲੀ ਪੰਜਾਬ ਦੇ ਵਿਕਾਸ ਤੇ ਖੁਸ਼ਹਾਲੀ ਲਈ ਨਵੀਂ ਦਿਸ਼ਾ ਤੈਅ ਕਰੇਗੀ- ਰਾਕੇਸ਼ ਕੁਮਾਰ ਮਾਜਰਾ ਅਗਲੀ ਖ਼ਬਰ ਗੁਆਂਢੀ ਨੂੰ ਗੋਲੀਆਂ ਚਲਾ ਕੇ ਜ਼ਖਮੀ ਕਰਨ ਵਾਲੇ ਕਥਿਤ ਦੋਸ਼ੀ ਪੁਲਿਸ ਵਲੋਂ ਕਾਬੂ
Ad Position 24