10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਇਨਰਵ੍ਹੀਲ ਕਲੱਬ ਪਠਾਨਕੋਟ ਨੇ ਹੋਣਹਾਰ ਵਿਦਿਆਰਥੀ ਨੂੰ ਵਜ਼ੀਫ਼ਾ ਰਾਸ਼ੀ ਕੀਤੀ ਭੇਟ <br/>

Ad Position 21
No active advertisement
ਅਜੀਤ ਡੈਸਕ 11-03-2026
ਪਠਾਨਕੋਟ, 10 ਮਾਰਚ (ਸੰਧੂ)-ਇਨਰਵ੍ਹੀਲ ਕਲੱਬ ਪਠਾਨਕੋਟ ਦੀ ਪ੍ਰਧਾਨ ਮੀਨਲ ਘਈ ਦੀ ਪ੍ਰਧਾਨਗੀ ਹੇਠ ਸਮਾਗਮ ਹੋਇਆ | ਜਿਸ ਵਿਚ ਕਲੱਬ ਵਲੋਂ ਇਕ ਲੋੜਵੰਦ ਵਿਦਿਆਰਥੀ ਨੂੰ ਦਾਖ਼ਲੇ ਲਈ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ | ਕਲੱਬ ਦੀ ਪ੍ਰਧਾਨ ਮੀਨਲ ਘਈ ਨੇ ਜਾਣਕਾਰੀ ਦਿੱਤੀ ਕਿ ਵਿਦਿਆਰਥੀ ਨੂੰ ਦਾਖ਼ਲੇ ਲਈ ਪੰਜ ਹਜ਼ਾਰ ਰੁਪਏ ਦੀ ਰਾਸ਼ੀ ਦੇ ਨਾਲ-ਨਾਲ ਨਵੇਂ ਸੈਸ਼ਨ ਲਈ ਪੂਰੇ ਸਾਲ ਦੀ ਫ਼ੀਸ ਵੀ ਦਿੱਤੀ ਗਈ | ਇਸ ਮੌਕੇ ਸਰੋਜ ਪੁਰੀ, ਸੁਚੇਤਾ, ਸਿੰਮੀ ਸਾਹਨੀ, ਮੁਸਕਾਨ ਵਰਮਾ, ਜਸਲੀਨ, ਆਂਚਲ ਅਰੋੜਾ, ਅਸ਼ਮੀਤ, ਅਨੀਤਾ, ਪ੍ਰੀਤ ਸ਼ਿੰਗਾਰੀ, ਪੂਨਮ ਮਹਾਜਨ, ਸਿੰਮੀ ਸਾਹਨੀ, ਨੀਨਾ ਤ੍ਰੇਹਨ ਅਤੇ ਦਮਨਪ੍ਰੀਤ ਕੌਰ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਚੋਰੀ ਕੀਤੇ ਮੋਬਾਈਲਾਂ ਸਮੇਤ ਇਕ ਕਾਬੂ <br/> ਅਗਲੀ ਖ਼ਬਰ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਬੀ. ਐਲ. ਓਜ਼. ਨੂੰ ਕੀਤਾ ਸਨਮਾਨਿਤ <br/>
Ad Position 24