10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਆਕਲੈਂਡ ਪਬਲਿਕ ਸਕੂਲ ਵਿਖੇ ਕੇ.ਜੀ. ਵਿੰਗ ਦਾ ਕਾਨਵੋਕੇਸ਼ਨ ਸਮਾਗਮ <br/>

Ad Position 21
No active advertisement
ਅਜੀਤ ਡੈਸਕ 11-03-2026
ਸ਼ਾਹਪੁਰ ਕੰਢੀ, 10 ਮਾਰਚ (ਰਣਜੀਤ ਸਿੰਘ)-ਆਕਲੈਂਡ ਪਬਲਿਕ ਸਕੂਲ ਵਿਖੇ ਕੇ.ਜੀ. ਵਿੰਗ ਦੇ ਛੋਟੇ ਵਿਦਿਆਰਥੀਆਂ ਲਈ ਇਕ ਸ਼ਾਨਦਾਰ ਕਨਵੋਕੇਸ਼ਨ ਚੇਅਰਪਰਸਨ ਉਰਮਿਲਾ ਠਾਕੁਰ, ਐਮ.ਡੀ. ਰਾਜੇਸ਼ ਕਾਂਤਾ ਅਤੇ ਡਾਇਰੈਕਟਰ ਸਵਰ ਠਾਕੁਰ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ | ਇਸ ਸਮਾਗਮ ਦੀ ਸ਼ੁਰੂਆਤ ਮੁੱਖ ਮਹਿਮਾਨ ਵਲੋਂ ਮਾਤਾ ਸਰਸਵਤੀ ਦੀ ਫੋਟੋ ਸਾਹਮਣੇ ਜੋਤ ਜਗਾ ਕੇ ਕੀਤੀ ਗਈ | ਛੋਟੇ ਵਿਦਿਆਰਥੀਆਂ ਵਲੋਂ ਪੰਜਾਬੀ ਸਭਿਆਚਾਰ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਸਕੂਲ ਪ੍ਰਬੰਧਕਾਂ ਵਲੋਂ ਵਿਦਿਆਰਥੀਆਂ ਨੰੂ ਕਨਵੋਕੇਸ਼ਨ ਡਿਗਰੀਆਂ, ਸਰਟੀਫਿਕੇਟ ਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਡਾਇਰੈਕਟਰ ਸਵਰ ਠਾਕੁਰ ਨੇ ਵਿਦਿਆਰਥੀਆਂ ਦੇ ਉਜਵੱਲ ਭਵਿੱਖ ਦੀ ਕਾਮਨਾ ਕੀਤੀ ਅਤੇ ਮਾਤਾ, ਪਿਤਾ ਦਾ ਧੰਨਵਾਦ ਕੀਤਾ | ਇਸ ਮੌਕੇ ਮੁੱਖ ਮਹਿਮਾਨਾਂ ਤੋਂ ਇਲਾਵਾ ਸਕੂਲ ਸਟਾਫ਼ ਹਾਜ਼ਰ ਸੀ |

Ad Position 22
No active advertisement
ਪਿਛਲੀ ਖ਼ਬਰ ਬਜਟ 'ਚ ਪੈਨਸ਼ਨਰਜ਼ ਤੇ ਮੁਲਾਜ਼ਮਾਂ ਲਈ ਕੁਝ ਨਾ ਰੱਖਣ ਦੀ ਨਿਖੇਧੀ ਅਗਲੀ ਖ਼ਬਰ ਘਰਥੋਲੀ ਮੁਹੱਲੇ 'ਚ ਨਾਲੀਆਂ ਦੀ ਸਫ਼ਾਈ ਨਾ ਹੋਣ 'ਤੇ ਨਗਰ ਨਿਗਮ ਖ਼ਿਲਾਫ਼ ਰੋਸ ਪ੍ਰਦਰਸ਼ਨ <br/>
Ad Position 24