10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਕਾਂਗਰਸ ਦੀ ਮੀਟਿੰਗ ਦੌਰਾਨ ਬੱਬੂ ਹੰਸ ਬਲਾਕ ਸ਼ਹਿਰੀ ਦੇ ਸਕੱਤਰ ਨਿਯੁਕਤ <br/>

Ad Position 21
No active advertisement
ਅਜੀਤ ਡੈਸਕ 11-03-2026
ਧਾਰੀਵਾਲ, 10 ਮਾਰਚ (ਸਵਰਨ ਸਿੰਘ)-ਸਥਾਨਕ ਮੁਹੱਲਾ ਲੁਧਿਆਣਾ ਵਿਖੇ ਬਲਾਕ ਕਾਂਗਰਸ ਸ਼ਹਿਰੀ ਦੀ ਮੀਟਿੰਗ ਪ੍ਰਧਾਨ ਸਰਦਾਰੀ ਲਾਲ ਰਣੀਆਂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਟਕਸਾਲੀ ਕਾਂਗਰਸੀ ਆਗੂ ਬੱਬੂ ਹੰਸ ਨੂੰ ਕਾਂਗਰਸ ਸ਼ਹਿਰੀ ਦਾ ਸਕੱਤਰ ਬਣਾਇਆ ਗਿਆ | ਇਸ ਮੌਕੇ ਪ੍ਰਧਾਨ ਸਰਦਾਰੀ ਲਾਲ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਵਿਰੋਧੀ ਧਿਰ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਕਾਂਗਰਸ ਸ਼ਹਿਰੀ ਵਿੰਗ ਵਿਚ ਹੋਰ ਵੀ ਨਿਯੁਕਤੀਆਂ ਜਲਦ ਕੀਤੀਆਂ ਜਾਣਗੀਆਂ | ਇਸ ਮੌਕੇ ਨਰਿੰਦਰ ਕੁਮਾਰ ਕਾਲੇ ਸ਼ਾਹ, ਸੇਵਾਮੁਕਤ ਐੱਸ.ਡੀ.ਓ. ਲਖਵਿੰਦਰ ਸਿੰਘ ਪਨੂੰ, ਕੌਂਸਲਰ ਜੋਜਫ ਗਿੱਲ, ਦਲਜੀਤ ਸਿੰਘ ਛੋਟੇਪੁਰ, ਹੀਰਾ ਲਹੌਰੀਆ, ਅਨਿਲ ਮੋਦਗਿੱਲ ਆਦਿ ਵੀ ਹਾਜ਼ਰ ਸਨ |


Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਫਲਾਹੀ ਸਾਹਿਬ ਵਿਖੇ ਸਾਲਾਨਾ ਹੋਲਾ-ਮਹੱਲਾ ਸਮਾਗਮ ਅੱਜ ਤੋਂ <br/> ਅਗਲੀ ਖ਼ਬਰ ਬਿਜਲੀ ਸੋਧ ਬਿੱਲ ਨੰੂ ਲੈ ਕੇ ਬਿਜਲੀ ਮੁਲਾਜ਼ਮਾਂ ਕੀਤੀ ਰੋਸ ਰੈਲੀ <br/>
Ad Position 24