19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਜੀ.ਐਨ.ਐਮ. ਪਹਿਲੇ ਸਾਲ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 12-03-2026
ਗੁਰਦਾਸਪੁਰ, 11 ਮਾਰਚ (ਚੱਕਰਾਜਾ)- ਹਿਮਾਲਿਆ ਮਾਡਰਨ ਸਕੂਲ ਆਫ਼ ਨਰਸਿੰਗ ਦੇ ਜੀ.ਐਨ.ਐਮ. ਪਹਿਲੇ ਸਾਲ ਦਾ ਨਤੀਜਾ 100 ਫ਼ੀਸਦੀ ਰਿਹਾ ਹੈ | ਇਸ ਨਤੀਜੇ ਵਿਚੋਂ ਬਾਨੀ ਨੇ 73 ਫ਼ੀਸਦੀ ਅੰਕਾਂ ਨਾਲ ਪਹਿਲਾ, ਦੀਪਕ ਨੇ 72 ਫ਼ੀਸਦੀ ਨਾਲ ਦੂਜਾ ਅਤੇ ਸੁਖਮਨਪ੍ਰੀਤ ਸਿੰਘ ਨੇ 70 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ | ਸਕੂਲ ਪਿ੍ੰਸੀਪਲ ਰੰਜੂ ਸੈਣੀ ਨੇ ਇਸ ਸ਼ਾਨਦਾਰ ਨਤੀਜੇ ਲਈ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੰੂ ਵਧਾਈ ਦਿੱਤੀ | ਉਨ੍ਹਾਂ ਇਸ ਨਤੀਜੇ ਦਾ ਸਿਹਰਾ ਵਿਦਿਆਰਥੀਆਂ ਦੀ ਮਿਹਨਤ ਅਤੇ ਅਧਿਆਪਕਾਂ ਦੀ ਯੋਗ ਅਗਵਾਈ ਨੰੂ ਦਿੱਤਾ | ਉਨ੍ਹਾਂ ਵਿਦਿਆਰਥੀਆਂ ਨੰੂ ਭਵਿੱਖ ਵਿਚ ਵੀ ਮਿਹਨਤ ਕਰਕੇ ਅੱਗੇ ਵਧਣ ਦੀ ਪ੍ਰੇਰਨਾ ਦਿੰਦੇ ਹੋਏ ਸ਼ੁੱਭਕਾਮਨਾਵਾਂ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਨੇ 1000 ਰੁਪਏ ਦੀ ਗਰੰਟੀ ਪੂਰੀ ਕਰ ਕੇ ਮਹਿਲਾਵਾਂ ਨੂੰ ਦਿੱਤਾ ਤੋਹਫ਼ਾ- ਪਵਨ ਕੁਮਾਰ ਅਗਲੀ ਖ਼ਬਰ ਸ਼ਿਵਾਲਿਕ ਟੈਕਨੀਕਲ ਇੰਸਟੀਚਿਊਟ ਦੇ ਵੱਖ-ਵੱਖ ਨਤੀਜੇ ਰਹੇ ਸ਼ਾਨਦਾਰ
Ad Position 24