28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਅੱਜ ਦੇ ਸਮੇਂ ਵਿਚ ਡਿਜ਼ੀਟਲ ਅਤੇ ਤਕਨੀਕੀ ਹੁਨਰ ਦੀ ਅਹਿਮ ਲੋੜ : ਗਗਨਦੀਪ ਸਿੰਘ ਰਿਆੜ

Ad Position 21
No active advertisement
ਅਜੀਤ ਡੈਸਕ 13-03-2026
ਬਟਾਲਾ, 12 ਮਾਰਚ (ਸਤਿੰਦਰ ਸਿੰਘ)-ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਜਨਰਲ ਸਕੱਤਰ ਤੇ ਸਮਾਜ ਸੇਵੀ ਆਗੂ ਭਾਈ ਗਗਨਦੀਪ ਸਿੰਘ ਰਿਆੜ ਨੇ ਕਿਹਾ ਕਿ ਅੱਜ ਦੇ ਸਮੇਂ ਵਿਚ ਪੰਜਾਬ ਦੀ ਨੌਜਵਾਨ ਪੀੜੀ ਨੂੰ ਉਤਸ਼ਾਹਿਤ ਕਰਨ ਅਹਿਮ ਲੋੜ ਹੈ, ਭਾਵੇਂਕਿ ਪਿਛਲੇ ਦਿਨੀਂ ਆਏ ਸਿਵਲ ਸੇਵਾਵਾਂ ਪ੍ਰੀਖਿਆ ਦੇ ਨਤੀਜੇ ਨਾਲ ਦੁਬਾਰਾ ਪੰਜਾਬ ਦੇ ਬੱਚੇ ਉੱਚ ਅਹੁਦਿਆਂ 'ਤੇ ਬਿਰਾਜਮਾਨ ਹੋਏ ਹਨ, ਜਿਸ ਨਾਲ ਪੰਜਾਬ ਦਾ ਸਿਰ ਉੱਚਾ ਹੋਇਆ ਹੈ | ਅਜੋਕੇ ਸਮੇਂ ਵਿਚ ਵਿਦਿਆਰਥੀਆਂ ਨੂੰ ਵੱਖ-ਵੱਖ ਖੇਤਰਾਂ, ਡਿਗਰੀ ਕਾਲਜ, ਯੂਨੀਵਰਸਿਟੀ ਵਿਚ ਵਿਦਿਆਰਥੀਆਂ ਨੂੰ ਅਜਿਹੇ ਕੋਰਸਾਂ ਵਿਚ ਦਾਖਲਾ ਲੈਣ ਲਈ ਅੱਗੇ ਆਉਣ ਲਈ ਪ੍ਰੇਰਿਤ ਕਰਨ ਦੀ ਲੋੜ ਹੈ, ਜਿਸ ਨਾਲ ਖੋਜ ਕਾਰਜਾਂ ਨੂੰ ਉਤਸ਼ਾਹਿਤ ਕੀਤਾ ਜਾਵੇ, ਜੋ ਸਿੱਧੇ ਤੌਰ 'ਤੇ ਪੰਜਾਬ ਦੀ ਨੌਜਵਾਨ ਪੀੜ੍ਹੀ ਅਤੇ ਕਿਸਾਨੀ ਦੇ ਆਰਥਿਕਤਾ, ਸਮਾਜਿਕ ਮੁੱਦਿਆਂ ਦੇ ਹੱਲ ਲੱਭਣ ਵਿਚ ਮਦਦਗਾਰ ਹੋਣ |
Ad Position 22
No active advertisement
ਪਿਛਲੀ ਖ਼ਬਰ ਇਟਲੀ ਵੱਸਦੇ ਐੱਨ.ਆਰ.ਆਈ. ਰੁਪਿੰਦਰ ਸਿੰਘ ਵੱਲੋਂ ਪਿੰਡ ਦੀਵਾਨੀਵਾਲ ਵਿਖੇ ਵਿਦਿਆਰਥੀਆਂ ਨੂੰ ਟ੍ਰੈਕ ਸੂਟ ਵੰਡੇ ਗਏ ਅਗਲੀ ਖ਼ਬਰ ਅਮਨਜੀਤ ਸਿੰਘ ਨੇ ਜ਼ਿਲ੍ਹਾ ਖੁਰਾਕ ਤੇ ਸਪਾਈਜ਼ ਕੰਟਰੋਲਰ ਦਾ ਚਾਰਜ ਸੰਭਾਲਿਆ
Ad Position 24