20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਡੀ.ਐੱਸ.ਪੀ. ਹਰੀਸ਼ ਬਹਿਲ ਦਾ ਗਲੈਕਸੀ ਰੈਸਟੋਰੈਂਟ ਪਹੁੰਚਣ 'ਤੇ ਸਨਮਾਨ

Ad Position 21
No active advertisement
ਅਜੀਤ ਡੈਸਕ 28-03-2026
ਅੱਚਲ ਸਾਹਿਬ, 27 ਮਾਰਚ (ਗੁਰਚਰਨ ਸਿੰਘ)- ਬਟਾਲਾ-ਮਹਿਤਾ ਰੋਡ ਪਿੰਡ ਬੂੜੇਨੰਗਲ ਕੋਲ ਸਥਿਤ ਗਲੈਕਸੀ ਰੈਸਟੋਰੈਂਟ ਵਿਖੇ ਡੀ.ਐਸ.ਪੀ. ਸ੍ਰੀ ਹਰਗੋਬਿੰਦਪੁਰ ਹਰੀਸ਼ ਬਹਿਲ ਤੇ ਡੀ.ਐੱਸ.ਪੀ. ਪਠਾਨਕੋਟ ਕਰਤਾਰ ਸਿੰਘ ਦਾ ਸ: ਤਰਸੇਮ ਸਿੰਘ ਰੰਧਾਵਾ ਵਲੋਂ ਨਿੱਘਾ ਸਵਾਗਤ ਕਰਦਿਆਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਡੀ.ਐਸ.ਪੀ. ਸ੍ਰੀ ਹਰੀਸ਼ ਬਹਿਲ ਨੇ ਤਰਸੇਮ ਸਿੰਘ ਰੰਧਾਵਾ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਸ: ਰੰਧਾਵਾ ਦੀ ਤਰ੍ਹਾਂ ਖੇਤੀਬਾੜੀ ਦੇ ਨਾਲ-ਨਾਲ ਕੋਈ ਨਾ ਕੋਈ ਆਪਣੇ ਕਾਰੋਬਾਰ ਜ਼ਰੂਰ ਕਰਨੇ ਚਾਹੀਦੇ ਹਨ ਤਾਂ ਜੋ ਆਪਣੇ-ਆਪ ਨੂੰ ਸਮੇਂ ਦੇ ਹਾਣੀ ਬਣਾਇਆ ਜਾ ਸਕੇ | ਇਸ ਮੌਕੇ ਇੰਸਪੈਕਟਰ ਹਰਮੀਕ ਸਿੰਘ ਐੱਸ.ਐੱਚ.ਓ. ਥਾਣਾ ਰੰਗੜ ਨੰਗਲ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਾਹਿਤਕਾਰ ਮਾਸਟਰ ਰਵੀ ਕੁਮਾਰ ਮੰਗਲਾ ਨੂੰ ਸਾਹਿਤ ਦੇ ਖੇਤਰ 'ਚ ਮਿਲਿਆ ਸੇਵਾ ਰਤਨ ਐਵਾਰਡ ਅਗਲੀ ਖ਼ਬਰ ਲਾਰੈਂਸ ਇੰਟਰਨੈਸ਼ਨਲ ਸਕੂਲ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ 'ਕੰਜਕ ਪੂਜਨ'
Ad Position 24