14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਪਟਵਾਰ ਯੂਨੀਅਨ ਦੇ ਪ੍ਰਧਾਨ ਪਰਮਿੰਦਰ ਸਿੰਘ ਬਾਠ ਦੀ ਮਾਤਾ ਨਮਿਤ ਪਾਠ ਦਾ ਭੋਗ ਅੱਜ

Ad Position 21
No active advertisement
ਅਜੀਤ ਡੈਸਕ 29-03-2026
ਬਟਾਲਾ, 28 ਮਾਰਚ (ਸਤਿੰਦਰ ਸਿੰਘ)-ਬੀਤੇ ਦਿਨੀਂ ਪਟਵਾਰ ਯੂਨੀਅਨ ਤਹਿਸੀਲ ਬਟਾਲਾ ਦੇ ਪ੍ਰਧਾਨ ਪਰਮਿੰਦਰ ਸਿੰਘ ਬਾਠ ਦੇ ਮਾਤਾ ਪਰਮਜੀਤ ਕੌਰ ਬਾਠ ਅਕਾਲ ਚਲਾਣਾ ਕਰ ਗਏ ਸਨ | ਮਾਤਾ ਪਰਮਜੀਤ ਕੌਰ ਬਾਠ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਅਖੰਡ ਪਾਠ ਦੇ ਭੋਗ 29 ਮਾਰਚ ਦਿਨ ਐਤਵਾਰ ਨੂੰ ਪਿੰਡ ਬੁੱਲੋਵਾਲ ਵਿਖੇ 12 ਤੋਂ 1 ਵਜੇ ਤੱਕ ਪੈਣਗੇ |
Ad Position 22
No active advertisement
ਪਿਛਲੀ ਖ਼ਬਰ ਇੰਜੀਨੀਅਰ ਪੈਨਸ਼ਨਰ ਜ਼ੋਨ ਦੀ ਮੀਟਿੰਗ 2 ਅਪ੍ਰੈਲ ਨੂੰ ਅਗਲੀ ਖ਼ਬਰ ਪਾਰਟੀ ਵਲੋਂ ਦਿੱਤੀ ਹਰੇਕ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਇਆ ਜਾਵੇਗਾ- ਪਿ੍ੰ. ਸੰਧੂ, ਗੁਰਵਿੰਦਰ ਸਿੰਘ
Ad Position 24