14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਮਹੰਤ ਰਘੁਵੀਰ ਦਾਸ ਵਲੋਂ ਨਰ ਸੇਵਾ ਨਰਾਇਣ ਸੇਵਾ ਸੰਸਥਾ ਨੰੂ 11 ਹਜ਼ਾਰ ਦੀ ਰਾਸ਼ੀ ਭੇਟ

Ad Position 21
No active advertisement
ਅਜੀਤ ਡੈਸਕ 29-03-2026
ਗੁਰਦਾਸਪੁਰ, 28 ਮਾਰਚ (ਅਸ਼ੋਕ ਸ਼ਰਮਾ)- ਪੰਡੋਰੀ ਧਾਮ ਦੇ ਸੰਚਾਲਕ ਮਹੰਤ ਰਘੁਵੀਰ ਦਾਸ ਸਮੇਂ-ਸਮੇਂ 'ਤੇ ਲੋੜਵੰਦਾਂ ਦੀ ਸੇਵਾ ਕਰਨ ਨੰੂ ਤਰਜੀਹ ਦਿੰਦੇ ਹਨ ਜਿਸ ਤਹਿਤ ਉਨ੍ਹਾਂ ਵਲੋਂ ਨਰ ਸੇਵਾ ਨਰਾਇਣ ਸੇਵਾ ਸੰਸਥਾ ਨੰੂ ਲੋੜਵੰਦਾਂ ਦੀ ਮਦਦ ਲਈ 11 ਹਜ਼ਾਰ ਦੀ ਰਾਸ਼ੀ ਭੇਟ ਕੀਤੀ ਗਈ ਹੈ ਜਿਸ ਨਾਲ ਸੰਸਥਾ ਲੋੜਵੰਦਾਂ ਦੀ ਮਦਦ ਕਰ ਸਕੇ | ਇਸ ਸੰਬੰਧੀ ਸੰਸਥਾ ਦੇ ਪ੍ਰਧਾਨ ਬਾਲ ਕ੍ਰਿਸ਼ਨ ਕਾਲੀਆ ਨੇ ਦੱਸਿਆ ਕਿ ਸੰਸਥਾ ਵਲੋਂ ਪਹਿਲਾਂ ਵੀ ਲੋੜਵੰਦਾਂ ਦੀ ਮਦਦ ਕੀਤੀ ਗਈ ਹੈ ਤੇ ਮਹੰਤ ਰਘੁਵੀਰ ਦਾਸ ਵਲੋਂ ਸੰਸਥਾ ਨੰੂ ਭੇਟ ਕੀਤੀ ਰਾਸ਼ੀ ਨਾਲ ਹੋਰ ਗ਼ਰੀਬਾਂ ਦੀ ਮਦਦ ਕੀਤੀ ਜਾਵੇਗੀ ਜਿਸ 'ਤੇ ਮਹੰਤ ਰਘੁਵੀਰ ਦਾਸ ਨੇ ਵੀ ਸੰਸਥਾ ਦੇ ਇਸ ਕਾਰਜਾਂ ਦੀ ਪ੍ਰਸੰਸਾ ਕੀਤੀ ਤੇ ਇਸ ਕਾਰਜ ਨੰੂ ਨਿਰੰਤਰ ਜਾਰੀ ਰੱਖਣ ਦਾ ਆਸ਼ੀਰਵਾਦ ਦਿੱਤਾ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਸਕੂਲ ਦੇ ਨਤੀਜਿਆਂ 'ਚ ਅੱਵਲ ਆਏ ਵਿਦਿਆਰਥੀਆਂ ਦਾ ਸਨਮਾਨ ਅਗਲੀ ਖ਼ਬਰ ਇੰਜੀਨੀਅਰ ਪੈਨਸ਼ਨਰ ਜ਼ੋਨ ਦੀ ਮੀਟਿੰਗ 2 ਅਪ੍ਰੈਲ ਨੂੰ
Ad Position 24