14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਮਨਦੀਪ ਸਿੰਘ ਸਿੱਧੂ ਨੇ ਜਨਰਲ ਸਕੱਤਰ ਨਿਯੁਕਤ ਹੋਣ 'ਤੇ ਪਾਰਟੀ ਹਾਈਕਮਾਂਡ ਦਾ ਕੀਤਾ ਧੰਨਵਾਦ

Ad Position 21
No active advertisement
ਅਜੀਤ ਡੈਸਕ 29-03-2026
ਬਟਾਲਾ, 28 ਮਾਰਚ (ਹਰਦੇਵ ਸਿੰਘ ਸੰਧੂ)-ਵਾਰਿਸ ਪੰਜਾਬ ਦੇ ਬਟਾਲਾ ਤੋਂ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਬਟਾਲਾ ਦੇ ਗ੍ਰਹਿ ਵਿਖੇ ਪਾਰਟੀ ਵਰਕਰਾਂ ਦੀ ਇਕ ਅਹਿਮ ਇਕੱਤਰਤਾ ਹੋਈ, ਜਿਸ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੇ ਪੰਜ ਮੈਂਬਰੀ ਕਮੇਟੀ ਦੇ ਮੈਂਬਰ ਬਾਪੂ ਤਰਸੇਮ ਸਿੰਘ ਵਲੋਂ ਮਨਦੀਪ ਸਿੰਘ ਨੂੰ ਅਕਾਲੀ ਦਲ ਵਾਰਿਸ ਪੰਜਾਬ ਦਾ ਸਕੱਤਰ ਜਨਰਲ ਬਣਾਇਆ | ਇਸ ਨੂੰ ਲੈ ਕੇ ਪਾਰਟੀ ਹਾਈਕਮਾਂਡ ਤੇ ਬਾਪੂ ਤਰਸੇਮ ਸਿੰਘ ਦਾ ਧੰਨਵਾਦ ਕੀਤਾ | ਇਸ ਮੌਕੇ ਗੁਰਪ੍ਰੀਤ ਸਿੰਘ ਬਟਾਲਾ ਨੇ ਕਿਹਾ ਕਿ ਮਨਦੀਪ ਸਿੰਘ ਸਿੱਧੂ ਦੀ ਇਸ ਨਿਯੁਕਤੀ ਨਾਲ ਪਾਰਟੀ ਹੋਰ ਮਜ਼ਬੂਤ ਹੋਣਗੇ ਤੇ 2027 ਦੀਆਂ ਚੋਣਾਂ ਪਾਰਟੀ ਵੱਡੀ ਜਿੱਤ ਪ੍ਰਾਪਤ ਕਰੇਗੀ ਤੇ ਭਾਈ ਅੰਮਿ੍ਤਪਾਲ ਸਿੰਘ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਵਾਂਗੇ | ਇਸ ਮੌਕੇ ਮਲਕੀਤ ਸਿੰਘ ਪੰਨੂੰ, ਲਖਵਿੰਦਰ ਸਿੰਘ ਮਾਨ, ਕੈਪਟਨ ਹਰਪਾਲ ਸਿੰਘ, ਸਵਰਨ ਸਿੰਘ ਕਲੇਰ, ਡਾ. ਜਸਵੰਤ ਸਿੰਘ, ਅਮਰਜੀਤ ਸਿੰਘ, ਗੁਰਵਿੰਦਰ ਸਿੰਘ, ਪ੍ਰਭਜੀਤ ਸਿੰਘ, ਅਵਤਾਰ ਸਿੰਘ, ਸੁਖਵਿੰਦਰ ਸਿੰਘ ਆਦਿ ਹਾਜ਼ਰ ਹਨ |
Ad Position 22
No active advertisement
ਪਿਛਲੀ ਖ਼ਬਰ ਗੁਰਪ੍ਰੀਤ ਕੌਰ ਪੰਨੂੰ ਨੇ ਵੱਖ-ਵੱਖ ਪਿੰਡਾਂ 'ਚ ਔਰਤ ਵਿੰਗ ਦੀਆਂ ਮੀਟਿੰਗਾਂ ਨੂੰ ਸੰਬੋਧਨ ਕੀਤਾ ਅਗਲੀ ਖ਼ਬਰ ਮਹਿਰਮ ਸਾਹਿਤ ਸਭਾ ਨਵਾਂ ਸ਼ਾਲਾ ਨੇ ਕਵੀ ਦਰਬਾਰ ਕਰਵਾਇਆ <br/>
Ad Position 24