15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਪੀ.ਓ. ਸਟਾਫ ਵਲੋਂ ਭਗੌੜਾ ਕਾਬੂ

Ad Position 21
No active advertisement
ਅਜੀਤ ਡੈਸਕ 29-03-2026
ਪਠਾਨਕੋਟ, 28 ਮਾਰਚ (ਵਿਨੋਦ)- ਭਗੌੜਿਆਂ ਨੂੰ ਫੜਨ ਲਈ ਛੇੜੀ ਮੁਹਿੰਮ ਤਹਿਤ ਪੀ.ਓ. ਸਟਾਫ ਵਲੋਂ ਇਕ ਭਗੌੜੇ ਨੂੰ ਕਾਬੂ ਕੀਤਾ ਗਿਆ ਹੈ | ਪੀ.ਓ. ਸਟਾਫ ਦੇ ਇੰਚਾਰਜ ਰਵਿੰਦਰ ਕੁਮਾਰ ਨੇ ਦੱਸਿਆ ਕਿ ਥਾਣਾ ਸੁਜਾਨਪੁਰ ਵਿਖੇ ਮਿਤੀ 2.4.2012 ਨੂੰ ਦੁਰਮੇਲ ਪੁੱਤਰ ਛੱਜੂ ਰਾਮ ਵਾਸੀ ਮੁਹੱਲਾ ਰਾਮ ਨਗਰ ਨੰਗਲ ਜ਼ਿਲ੍ਹਾ ਰੂਪਨਗਰ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਅਧੀਨ ਮਾਮਲਾ ਦਰਜ ਕੀਤਾ ਗਿਆ ਸੀ ਜਿਸ ਨੂੰ ਪਠਾਨਕੋਟ ਕੋਰਟ ਵਲੋਂ ਭਗੌੜਾ ਐਲਾਨਿਆ ਗਿਆ ਸੀ ਜਿਸ ਨੂੰ ਪੀ.ਓ. ਸਟਾਫ ਵਲੋਂ ਗਿ੍ਫ਼ਤਾਰ ਕਰ ਲਿਆ ਹੈ ਤੇ ਅੱਗੇ ਦੀ ਤਫਤੀਸ਼ ਜਾਰੀ ਹੈ |
Ad Position 22
No active advertisement
ਪਿਛਲੀ ਖ਼ਬਰ ਜਾਗਿ੍ਤੀ ਚੈਰੀਟੇਬਲ ਟਰੱਸਟ ਵਲੋਂ ਮੈਮੋਰੀਅਲ ਮੀਨਾਰ ਦਾ ਉਦਘਾਟਨ ਅਗਲੀ ਖ਼ਬਰ ਡਿੱਗੀ ਫ਼ਸਲ ਕਾਰਨ ਮੁਰਝਾਏ ਕਿਸਾਨਾਂ ਦੇ ਚਿਹਰੇ
Ad Position 24