01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਆਕਲੈਂਡ ਪਬਲਿਕ ਸਕੂਲ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ <br/>

Ad Position 21
repet_subhas-goyals [Copy P29]
ਅਜੀਤ ਡੈਸਕ 04-04-2026
ਸ਼ਾਹਪੁਰ ਕੰਢੀ, 3 ਅਪ੍ਰੈਲ (ਰਣਜੀਤ ਸਿੰਘ)- ਆਕਲੈਂਡ ਪਬਲਿਕ ਸਕੂਲ ਸ਼ਾਹਪੁਰ ਕੰਢੀ ਟਾਊਨਸ਼ਿਪ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਚੇਅਰਪਰਸਨ ਉਰਮਿਲਾ ਠਾਕੁਰ, ਐਮ.ਡੀ. ਰਾਜੇਸ਼ ਕਾਂਡਾ, ਡਾਇਰੈਕਟਰ ਸਵਰ ਠਾਕੁਰ ਦੀ ਅਗਵਾਈ ਹੇਠ ਕਰਵਾਏ ਧਾਰਮਿਕ ਪ੍ਰੋਗਰਾਮ ਰਾਹੀਂ ਕੀਤੀ ਗਈ | ਸਭ ਤੋਂ ਪਹਿਲਾਂ ਹਵਨਯੱਗ ਕਰਵਾਇਆ ਗਿਆ ਜਿਸ ਵਿਚ ਸਕੂਲ ਪ੍ਰਬੰਧਕ, ਪਿ੍ੰਸੀਪਲ ਅੰਜਲੀ ਜਸਰੋਟੀਆ ਤੇ ਸਮੂਹ ਸਟਾਫ਼ ਨੇ ਅਹੂਤੀਆਂ ਪਾਈਆਂ | ਡਾਇਰੈਕਟਰ ਸਵਰ ਠਾਕੁਰ ਨੇ ਦੱਸਿਆ ਕਿ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਆਧੁਨਿਕ ਸਿੱਖਿਆ ਪ੍ਰਣਾਲੀ ਸਮਾਰਟ ਕਲਾਸ ਰੂਮ, ਯੋਗ ਤੇ ਤਜਰਬੇਕਾਰ ਅਧਿਆਪਕਾਂ ਦੀਆਂ ਸੇਵਾਵਾਂ ਲਈਆਂ ਜਾ ਰਹੀਆਂ ਹਨ | ਵਿਗਿਆਨ ਤੇ ਕੰਪਿਊਟਰ ਲੈਬ ਤੇ ਖੇਡਾਂ ਵੱਲ ਵਿਸ਼ੇਸ਼ ਧਿਆਨ ਧਿਆਨ ਦਿੱਤਾ ਜਾਂਦਾ ਹੈ |

Ad Position 22
No active advertisement
ਪਿਛਲੀ ਖ਼ਬਰ ਆਕਸੀਲੀਅਮ ਇੰਟਰਨੈਸ਼ਨਲ ਸਕੂਲ ਮੈਨੇਜਮੈਂਟ ਵਲੋਂ ਨਵੇਂ ਸੈਸ਼ਨ ਦੀ ਸ਼ੁਰੂਆਤ <br/> ਅਗਲੀ ਖ਼ਬਰ ਰਾਜਪਾਲ ਦੇ ਦੌਰੇ ਨੂੰ ਲੈ ਕੇ ਅਗੇਤੇ ਪ੍ਰਬੰਧ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੀਟਿੰਗ
Ad Position 24