27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਵੁੱਡ ਬਲਾਜ਼ਮ ਸਕੂਲ ਵਿਚ ਨਵੇਂ ਸੈਸ਼ਨ ਦਾ ਆਗਾਜ਼

Ad Position 21
No active advertisement
ਅਜੀਤ ਡੈਸਕ 06-04-2026
ਬਟਾਲਾ, 5 ਅਪ੍ਰੈਲ (ਸਤਿੰਦਰ ਸਿੰਘ)-ਵੁੱਡ ਬਲਾਜ਼ਮ ਸਕੂਲ ਬਟਾਲਾ ਵਿਚ ਨਵੇਂ ਸੈਸ਼ਨ ਦੇ ਆਗਾਜ਼ ਮੌਕੇ ਵਿਸ਼ੇਸ਼ ਸਮਾਗਮ ਸਕੂਲ ਦੀ ਚੇਅਰਪਰਸਨ ਡਾਕਟਰ ਸਤਿੰਦਰਜੀਤ ਕੌਰ ਨਿੱਜਰ, ਮੁੱਖ ਅਧਿਆਪਕਾ ਸ੍ਰੀਮਤੀ ਗੁਰਮੀਨ ਕੌਰ ਅਤੇ ਅਕੈਡਮਿਕ ਡਾਇਰੈਕਟਰ ਵਸੂਧਾ ਸ਼ਰਮਾ ਦੀ ਨਿਗਰਾਨੀ ਹੇਠ ਕੀਤਾ ਗਿਆ | ਸਕੂਲ ਵਿਚ ਬੱਚਿਆਂ ਦੇ ਨਵੇਂ ਸੈਸ਼ਨ ਦੀ ਸ਼ੁਰੂਆਤ ਬਹੁਤ ਹੀ ਵਧੀਆ ਢੰਗ ਨਾਲ ਕੀਤੀ ਗਈ | ਬੱਚਿਆਂ ਲਈ ਕਈ ਰੌਚਕ ਗਤੀਵਿਧੀਆਂ ਕਰਵਾਈਆਂ ਗਈਆਂ, ਜਿਵੇਂ ਕਿ ਮਿੱਕੀ ਮਾਊਸ, ਪੋਕਨ ਸਟਾਲ, ਆਈਸਕ੍ਰੀਮ ਸਟਾਲ ਟੈਟੂ ਬਣਾਉਣਾ ਆਦਿ ਸ਼ਾਮਲ ਹਨ | ਇਸ ਦੌਰਾਨ ਬੱਚਿਆਂ ਨੇ ਖੁਸ਼ੀ-ਖੁਸ਼ੀ ਇਸ ਸੈਸ਼ਨ ਦੀ ਸ਼ੁਰੂਆਤ ਕੀਤੀ | ਬੱਚਿਆਂ ਨੇ ਖੂਬ ਮੌਜ-ਮਸਤੀ ਕੀਤੀ | ਅੰਤ ਵਿਚ ਚੇਅਰਪਰਸਨ ਡਾਕਟਰ ਸਤਿੰਦਰਜੀਤ ਕੌਰ ਨੇ ਬੱਚਿਆਂ ਨੂੰ ਨਵੀਂ ਸ਼ੁਰੂਆਤ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ ਪਿੰਡ ਖੁੰਡਾ ਤੋਂ ਸੇਵਾ ਮੁਕਤ ਜੇ.ਈ. ਸਤਨਾਮ ਸਿੰਘ ਸਾਥੀਆਂ ਸਮੇਤ 'ਆਪ' ਛੱਡ ਅਕਾਲੀ ਦਲ 'ਚ ਸ਼ਾਮਿਲ ਅਗਲੀ ਖ਼ਬਰ ਸਾਡੇ ਚਾਨਣ ਮੁਨਾਰੇ - ਸ੍ਰੀ ਐ ੱਮ.ਐ ੱਲ. ਪੁਰੀ ਸਕੂਲ ਅਸੂਲਾਂ 'ਤੇ ਚਲਦਿਆਂ ਬੱਚਿਆਂ ਦਾ ਭਵਿੱਖ ਉੱਜਵਲ ਕਰਨ ਲਈ ਸੰਜੀ...
Ad Position 24