27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਹੈਰੋਇਨ ਸਮੇਤ ਦੋਸ਼ੀ ਕਾਬੂ

Ad Position 21
No active advertisement
ਅਜੀਤ ਡੈਸਕ 06-04-2026
ਗੁਰਦਾਸਪੁਰ, 5 ਅਪ੍ਰੈਲ (ਚੱਕਰਾਜਾ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਥਾਣਾ ਸਿਟੀ ਗੁਰਦਾਸਪੁਰ ਦੀ ਪੁਲਿਸ ਵਲੋਂ ਲਵਪ੍ਰੀਤ ਕੁਮਾਰ ਨਾਮਕ ਨੌਜਵਾਨ ਨੰੂ ਕਾਬੂ ਕਰਕੇ ਉਸ ਪਾਸੋਂ 6 ਗਰਾਮ 930 ਮਿਲੀਗਰਾਮ ਹੈਰੋਇਨ ਬਰਾਮਦ ਕੀਤੀ ਗਈ | ਜਿਸ 'ਤੇ ਦੋਸ਼ੀ ਖ਼ਿਲਾਫ਼ ਥਾਣਾ ਸਿਟੀ ਵਿਖੇ ਮਾਮਲਾ ਦਰਜ ਕੀਤਾ ਗਿਆ | ਜ਼ਿਲ੍ਹਾ ਪੁਲਿਸ ਮੁਖੀ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਨਸ਼ੇ ਨੰੂ ਖਤਮ ਕਰਨ ਅਤੇ ਮਾੜੇ ਅਨਸਰਾਂ ਨੰੂ ਕਾਬੂ ਕਰਨ ਲਈ ਵਚਨਬੱਧ ਹੈ | ਉਨ੍ਹਾਂ ਨੇ ਲੋਕਾਂ ਨੰੂ ਅਪੀਲ ਕੀਤੀ ਕਿ ਉਹ ਗੈਰ ਕਾਨੰੂਨੀ/ਨਸ਼ਿਆਂ ਦਾ ਕਾਰੋਬਾਰ 'ਚ ਸ਼ਾਮਿਲ ਵਿਅਕਤੀਆਂ ਦੀ ਇਤਲਾਹ ਪੁਲਿਸ ਨੰੂ ਦੇਣ ਤਾਂ ਜੋ ਇਨ੍ਹਾਂ ਖ਼ਿਲਾਫ਼ ਠੋਸ ਕਾਨੰੂਨੀ ਕਾਰਵਾਈ ਕੀਤੀ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਗੰਨੇ ਦਾ ਭੁਗਤਾਨ ਜਲਦ ਕਰਨ ਦੀ ਮੰਗ ਅਗਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੇਂਦਰ ਤੇ ਪੰਜਾਬ ਸਰਕਾਰ ਗੰਭੀਰ ਹੋਵੇ : ਰਮਨਦੀਪ ਸਿੰਘ ਸੰਧੂ <br/>
Ad Position 24