27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨੌਸ਼ਹਿਰਾ ਮੱਝਾ ਸਿੰਘ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 06-04-2026
ਨੌਸ਼ਹਿਰਾ ਮੱਝਾ ਸਿੰਘ, 2 ਅਪ੍ਰੈਲ (ਰਵੀ ਭਗਤ)-ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨੌਸ਼ਹਿਰਾ ਮੱਝਾ ਸਿੰਘ ਦੀ 5ਵੀਂ ਜਮਾਤ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਡਾਇਰੈਕਟਰ ਸੰਤੋਖ ਸਿੰਘ ਨੇ ਦੱਸਿਆ ਕਿ ਸਾਰੇ ਵਿਦਿਆਰਥੀਆਂ ਨੇ ਇਸ ਬੋਰਡ ਦੀ ਪ੍ਰੀਖਿਆ 'ਚ ਪਹਿਲੇ ਦਰਜ਼ੇ ਨਾਲ ਕਾਮਯਾਬੀ ਹਾਸਲ ਕੀਤੀ | ਉਨ੍ਹਾਂ ਦੱਸਿਆ ਕਿ ਪ੍ਰਭਜੋਤ ਕੌਰ, ਸਤੁਤੀ, ਹਰਗੁਨ, ਜਸਲੀਨ, ਸ਼ੁਭਮਿਲਾਪ ਤੇ ਮਾਨਸਦੀਪ ਸਿੰਘ ਨੇ 99.6 ਫ਼ੀਸਦੀ ਅੰਕ, ਮੋਹਪ੍ਰੀਤ ਸਿੰਘ, ਹਰਗੁਨਦੀਪ ਕੌਰ ਤੇ ਖੁਸ਼ਪ੍ਰੀਤ ਕੌਰ ਨੇ 99.4 ਫ਼ੀਸਦੀ ਅੰਕ ਅਤੇ ਹਰਪ੍ਰੀਤ ਕੌਰ ਨੇ 99.3 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਇਸ ਦੌਰਾਨ ਸਕੂਲ ਪਿ੍ੰਸੀਪਲ ਪਰਜੀਤ ਕੌਰ ਨੇ ਸਮੂਹ ਵਿਦਿਆਰਥੀਆਂ, ਅਧਿਆਪਕਾਂ ਤੇ ਮਾਪਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦਾ ਇਜਲਾਸ ਸੁਰਜੀਤ ਸਿੰਘ ਫੂਲ ਦੀ ਅਗਵਾਈ ਵਿਚ ਹੋਇਆ ਅਗਲੀ ਖ਼ਬਰ 'ਦਾ ਕਰਾਇਸਟ ਚਰਚ ਸੀ.ਐਨ.ਆਈ. ਧਾਰੀਵਾਲ' ਵਿਖੇ ਈਸਟਰ ਦਾ ਪਵਿੱਤਰ ਦਿਹਾੜਾ ਮਨਾਇਆ
Ad Position 24