05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਸ਼ੋਭਾ ਯਾਤਰਾ 'ਚ ਪਹੁੰਚਣ ਵਾਲੀਆਂ ਸਮੂਹ ਸੰਗਤਾਂ ਦਾ ਧੰਨਵਾਦ- ਯੁੱਧਵੀਰ ਸਿੰਘ

Ad Position 21
No active advertisement
ਅਜੀਤ ਡੈਸਕ 09-04-2026
ਗੁਰਦਾਸਪੁਰ, 8 ਅਪ੍ਰੈਲ (ਚੱਕਰਾਜਾ)-ਗੋਸਵਾਮੀ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਹਾੜੇ 'ਤੇ ਪਿੰਡ ਹੱਲਾ ਤੋਂ ਕੱਢੀ ਗਈ ਸ਼ੋਭਾ ਯਾਤਰਾ ਵਿਚ ਮੀਂਹ ਦੇ ਦੌਰਾਨ ਵੀ ਜ਼ਿਲ੍ਹੇ ਭਰ ਦੇ ਪਿੰਡਾਂ ਤੋਂ ਟਰੈਕਟਰ ਟਰਾਲੀਆਂ ਰਾਹੀਂ ਪਹੁੰਚੀਆਂ ਸੰਗਤਾਂ ਦਾ ਗੋਸਵਾਮੀ ਸ੍ਰੀ ਗੁਰੂ ਨਾਭਾ ਦਾਸ ਸੇਵਾ ਸੰਮਤੀ ਦੇ ਪ੍ਰਧਾਨ ਯੁੱਧਵੀਰ ਸਿੰਘ ਵਲੋਂ ਧੰਨਵਾਦ ਕੀਤਾ ਗਿਆ | ਉਨ੍ਹਾਂ ਕਿਹਾ ਕਿ ਉਹ ਸੰਗਤਾਂ ਦੇ ਰਿਣੀ ਹਨ, ਜਿਨ੍ਹਾਂ ਵਲੋਂ ਪਿਛਲੇ ਸਾਲਾਂ ਨਾਲ ਵੀ ਇਸ ਵਾਰ ਸ਼ੋਭਾ ਯਾਤਰਾ ਵਿਚ ਸ਼ਾਮਿਲ ਹੋਣ ਦਾ ਵੱਧ ਉਤਸ਼ਾਹ ਦਿਖਾਇਆ ਹੈ | ਉਨ੍ਹਾਂ ਉਹ ਸਾਰੀਆਂ ਸੰਗਤਾਂ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਵਲੋਂ ਇਸ ਸ਼ੋਭਾ ਯਾਤਰਾ ਵਿਚ ਸ਼ਾਮਿਲ ਸੰਗਤਾਂ ਦੇ ਸਵਾਗਤ ਲਈ ਸ਼ਹਿਰ ਅੰਦਰ ਵੱਖ-ਵੱਖ ਥਾਈਾ ਲੰਗਰ ਲਗਾਏ ਗਏ |
Ad Position 22
No active advertisement
ਪਿਛਲੀ ਖ਼ਬਰ ਧਾਰਮਿਕ ਪ੍ਰੀਖਿਆ ਦਾ ਨਤੀਜਾ ਸ਼ਾਨਦਾਰ ਰਿਹਾ <br/> ਅਗਲੀ ਖ਼ਬਰ ਆੜ੍ਹਤੀ ਸੁਰਿੰਦਰ ਸਿੰਘ ਗੱਗੋਵਾਲੀ ਕਾਂਗਰਸ ਦੇ ਮੁੜ ਉਪ ਪ੍ਰਧਾਨ ਨਿਯੁਕਤ
Ad Position 24