02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਪੰਜਾਬ ਟਰੇਡਜ਼ ਕਮਿਸ਼ਨ ਆਬਕਾਰੀ ਤੇ ਕਰ ਵਿਭਾਗ ਦੇ ਮੈਂਬਰ ਸਨਮਾਨਿਤ

Ad Position 21
No active advertisement
ਅਜੀਤ ਡੈਸਕ 09-04-2026
ਪਠਾਨਕੋਟ, 8 ਅਪ੍ਰੈਲ (ਵਿਨੋਦ)- ਆਮ ਆਦਮੀ ਪਾਰਟੀ ਪੰਜਾਬ ਦੇ ਮੀਤ ਪ੍ਰਧਾਨ ਸਵਰਨ ਸਿੰਘ ਸਲਾਰੀਆ ਦੀ ਅਗਵਾਈ ਵਿਚ ਵਾਈਟ ਮੈਡੀਕਲ ਕਾਲਜ ਪਠਾਨਕੋਟ ਵਿਖੇ ਸਨਮਾਨ ਸਮਾਗਮ ਕਰਵਾਇਆ ਗਿਆ ਜਿਸ ਵਿਚ ਪੰਜਾਬ ਟਰੈਂਡਜ਼ ਕਮਿਸ਼ਨ ਆਬਕਾਰੀ ਤੇ ਕਰ ਵਿਭਾਗ ਪੰਜਾਬ ਸਰਕਾਰ ਦੇ ਨਵੇਂ ਮੈਂਬਰ ਤੇ ਚੇਅਰਮੈਨ ਮੁਕੇਸ਼ ਲਵਲੀ ਤੇ ਉਨ੍ਹਾਂ ਦੇ ਮੈਂਬਰ ਰਾਜਵੀਰ ਜਸਵਾਲ, ਕਰਤਾਰ ਸਿੰਘ, ਯੋਗਰਾਜ ਸੂਰਜ, ਅਨਿਲ ਰਿੰਕੂ ਬਾਬਾ, ਕਰਮ ਸਿੰਘ, ਰਾਜੀਵ ਸ਼ਰਮਾ, ਰਾਹੁਲ ਸ਼ਰਮਾ ਨੂੰ ਵੀ ਸਨਮਾਨਿਤ ਕੀਤਾ | ਸਵਰਨ ਸਲਾਰੀਆ ਨੇ ਕਿਹਾ ਕਿ ਇਸ ਸਾਰੀ ਟੀਮ ਨੇ ਆਪਣੇ ਹਲਕੇ ਵਿਚ ਬਹੁਤ ਵਧੀਆ ਕੰਮ ਕੀਤਾ ਹੈ ਜਿਸ ਲਈ ਇਹ ਸਾਰੇ ਵਧਾਈ ਦੇ ਪਾਤਰ ਹਨ ਅਤੇ ਅਸੀਂ ਉਮੀਦ ਕਰਦੇ ਹਾਂ ਕਿ ਅਗਾਂਹ ਤੋਂ ਵੀ ਇਹ ਲੋਕਾਂ ਦੀ ਇਸੇ ਤਰ੍ਹਾਂ ਹੀ ਸੇਵਾ ਕਰਦੇ ਰਹਿਣਗੇ |
Ad Position 22
No active advertisement
ਪਿਛਲੀ ਖ਼ਬਰ ਦੋ ਵਿਅਕਤੀਆਂ ਨੂੰ ਵੱਖ-ਵੱਖ ਮਾਮਲਿਆਂ 'ਚ ਹੈਰੋਇਨ ਸਮੇਤ ਕੀਤਾ ਗਿ੍ਫ਼ਤਾਰ ਅਗਲੀ ਖ਼ਬਰ ਪੰਜਾਬ ਸਰਕਾਰ ਨਗਰ ਨਿਗਮ ਚੋਣਾਂ ਕਰਵਾਉਣ 'ਚ ਅਸਮਰੱਥ- ਯੋਗੇਸ਼ ਠਾਕੁਰ
Ad Position 24