01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 09-04-2026
ਪਠਾਨਕੋਟ, 8 ਅਪ੍ਰੈਲ (ਸੰਧੂ)- ਏ.ਐਂਡ.ਐਮ. ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਪਠਾਨਕੋਟ ਦੇ ਚੇਅਰਮੈਨ ਅਕਸ਼ੈ ਮਹਾਜਨ ਅਤੇ ਡਾਇਰੈਕਟਰ ਡਾ: ਸੰਦੀਪ ਸ਼ਰਮਾ ਨੇ ਦੱਸਿਆ ਕਿ ਇਸ ਸਾਲ ਬੀ.ਐਸ.ਸੀ. (ਏ.ਓ.ਟੀ.) ਭਾਗ ਪਹਿਲਾ ਦੀ ਪ੍ਰੀਖਿਆ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਐਲਾਨੇ ਗਏ ਨਤੀਜਿਆਂ ਅਨੁਸਾਰ ਵਿਦਿਆਰਥਣ ਕਾਵਿਆ ਜਸਰੋਟੀਆ ਨੇ 8.28 ਐਸ.ਜੀ.ਪੀ.ਏ. ਨਾਲ ਪਹਿਲਾ, ਅਕਸ਼ਿਤਾ ਨੇ 8.12 ਐਸ.ਜੀ.ਪੀ.ਏ. ਨਾਲ ਦੂਜਾ ਤੇ ਜਮਿਕਾ ਭਾਰਦਵਾਜ ਤੇ ਸ਼ਬੀਨਾ ਚੌਧਰੀ ਨੇ 8.08 ਐਸ.ਜੀ.ਪੀ.ਏ. ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਚੇਅਰਮੈਨ ਅਕਸ਼ੈ ਮਹਾਜਨ ਤੇ ਡਾਇਰੈਕਟਰ ਡਾ: ਸੰਦੀਪ ਸ਼ਰਮਾ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸ਼ਾਨਦਾਰ ਨਤੀਜਿਆਂ ਲਈ ਦਿਲੋਂ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਸਫਲਤਾ ਉਨ੍ਹਾਂ ਦੇ ਨਿਰੰਤਰ ਯਤਨਾਂ ਤੇ ਉਨ੍ਹਾਂ ਦੇ ਅਧਿਆਪਕਾਂ ਦੇ ਮਾਰਗ ਦਰਸ਼ਨ ਦਾ ਨਤੀਜਾ ਹੈ |
Ad Position 22
No active advertisement
ਪਿਛਲੀ ਖ਼ਬਰ ਨੌਸ਼ਹਿਰਾ ਨਲਬੰਦਾ 'ਚ 3 ਟਰਾਂਸਫ਼ਾਰਮਰਾਂ ਤੋਂ ਤੇਲ ਤੇ ਕੀਮਤੀ ਸਾਮਾਨ ਚੋਰੀ ਅਗਲੀ ਖ਼ਬਰ ਬੀ. ਕਾਮ ਦੇ ਨਤੀਜਿਆਂ 'ਚ ਜ਼ਿਲ੍ਹੇ 'ਚੋਂ ਪਹਿਲਾ ਸਥਾਨ ਹਾਸਿਲ
Ad Position 24