29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਖੂਨਦਾਨ ਕੈਂਪ 14 ਨੂੰ

Ad Position 21
No active advertisement
ਅਜੀਤ ਡੈਸਕ 10-04-2026
ਹਨੂੰਵਾਨ, 9 ਅਪ੍ਰੈਲ (ਨਿਸ਼ਾਨ ਸਿੰਘ ਚਾਹਲ)-ਮਾਸਟਰ ਨਿਰਮਲ ਸਿੰਘ ਲੋਕ ਸੇਵਾ ਮੰਚ ਬਹੂਰੀਆਂ ਸੈਣੀਆਂ ਵਲੋਂ ਖ਼ਾਲਸੇ ਦੇ ਜਨਮ ਦਿਹਾੜੇ ਵਿਸਾਖੀ ਨੂੰ ਸਮਰਪਿਤ ਇਕ ਮਹਾਨ ਖੂਨਦਾਨ ਕੈਂਪ ਗੁਰਦੁਆਰਾ ਛੋਟਾ ਘੱਲੂਘਾਰਾ ਸਾਹਿਬ ਛੰਭ ਕਾਹਨੂੰਵਾਨ ਵਿਖੇ 14 ਅਪ੍ਰੈਲ ਨੂੰ ਲਗਾਇਆ ਜਾ ਰਿਹਾ ਹੈ | ਮੰਚ ਦੇ ਪ੍ਰਧਾਨ ਇਕਬਾਲ ਸਿੰਘ ਖ਼ਾਲਸਾ ਨੇ ਇਸ ਕੈਂਪ ਦੌਰਾਨ ਖੂਨਦਾਨ ਕਰਨ ਦੀ ਇਲਾਕੇ ਦੀਆਂ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸੇ ਦੁਆਰਾ ਦਾਨ ਕੀਤੀਆਂ ਖੂਨ ਦੀਆਂ 2 ਬੂੰਦਾਂ ਕਿਸੇ ਹੋਰ ਦੀ ਜਾਨ ਬਚਾ ਸਕਦੀਆਂ ਹਨ |

Ad Position 22
No active advertisement
ਪਿਛਲੀ ਖ਼ਬਰ ਭਜਨ ਸੰਧਿਆ 'ਭਜ ਗੋਵਿੰਦਮ' ਸਮਾਗਮ 18 ਤੋਂ -ਸਵਾਮੀ ਵਿਕਾਸਾ ਨੰਦ ਅਗਲੀ ਖ਼ਬਰ ਬਿਜਲੀ ਬੋਰਡ ਦੇ ਮੁੱਖ ਦਫ਼ਤਰ ਪਟਿਆਲਾ ਵਿਖੇ ਰੋਸ ਧਰਨਾ ਅੱਜ : ਬੁੱਟਰ, ਪਰਮਾਰ, ਉਸਾਹਨ
Ad Position 24