23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਹੈਰੋਇਨ ਸਮੇਤ 2 ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 11-04-2026
ਘੁਮਾਣ, 10 ਅਪ੍ਰੈਲ (ਬੰਮਰਾਹ)- ਥਾਣਾ ਘੁਮਾਣ ਦੀ ਪੁਲਿਸ ਵਲੋਂ ਪਿਛਲੇ ਦਿਨਾਂ ਤੋਂ ਹੈਰੋਇਨ ਵੇਚਣ ਵਾਲੇ ਵੱਖ-ਵੱਖ ਥਾਵਾਂ ਤੋਂ ਕਈ ਲੋਕਾਂ ਨੂੰ ਗਿ੍ਫਤਾਰ ਕੀਤਾ ਹੈ | ਇਸੇ ਲੜੀ ਤਹਿਤ ਥਾਣਾ ਘੁਮਾਣ ਦੀ ਪੁਲਿਸ ਨੇ 2 ਹੋਰ ਵਿਅਕਤੀਆਂ ਨੂੰ 5 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੇ | ਇਸ ਸੰਬੰਧੀ ਐੱਸ.ਐੱਚ.ਓ. ਹਰਜਿੰਦਰ ਸਿੰਘ ਦਿਓਲ ਨੇ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਅੱਤੇਪੁਰ ਤੋਂ ਊਧਨਵਾਲ ਪਟੜੀ 'ਤੇ ਨਾਕੇ ਦੌਰਾਨ 2 ਨੌਜਵਾਨਾਂ ਨੂੰ ਕਾਬੂ ਕੀਤਾ ਹੈ ਜਿਨ੍ਹਾਂ ਦੀ ਪਹਿਚਾਣ ਤਜਿੰਦਰ ਸਿੰਘ ਉਰਫ ਸਾਗਰ ਪੁੱਤਰ ਬਚਨ ਸਿੰਘ ਵਾਸੀ ਘੁਮਾਣ ਤੇ ਦੂਸਰਾ ਜਰਨੈਲ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਘੁਮਾਣ ਵਜੋਂ ਹੋਈ ਹੈ | ਉਨ੍ਹਾਂ ਕਿਹਾ ਕਿ ਇਨ੍ਹਾਂ ਪਾਸੋਂ 5 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ | ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਵਿਅਕਤੀਆਂ ਨੂੰ ਕਾਬੂ ਕਰ ਕੇ ਵੱਖ-ਵੱਖ ਧਰਾਵਾਂ ਤਹਿਤ ਮੁਕੱਦਮਾ ਦਰਜ ਕਰ ਦਿੱਤਾ ਹੈ ਤੇ ਇਨ੍ਹਾਂ ਨੂੰ ਅਦਾਲਤ 'ਚ ਪੇਸ਼ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਸਕੂਲ ਲੈਬ ਸਟਾਫ਼ ਯੂਨੀਅਨ ਵਲੋਂ ਵਿੱਤ ਮੰਤਰੀ ਦੇ ਦਿੜ੍ਹਬਾ ਸਥਿਤ ਦਫਤਰ ਦਾ ਘਿਰਾਓ ਅੱਜ ਅਗਲੀ ਖ਼ਬਰ ਅਧਿਆਪਕਾਂ ਨੇ ਟੈੱਟ ਵਿਰੁੱਧ ਪ੍ਰਾਈਵੇਟ ਮੈਂਬਰ ਬਿੱਲ ਪਾਸ ਕਰਵਾਉਣ ਸੰਬੰਧੀ ਐੱਮ.ਪੀ. ਸੁਖਜਿੰਦਰ ਸਿੰਘ ਰੰਧਾਵਾ ਨੂੰ ਮੰ...
Ad Position 24