21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਸਰਕਾਰੀ ਕਾਲਜ ਲਾਧੂਪੁਰ ਦੀ ਬੀ.ਏ. ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 11-04-2026
ਬਟਾਲਾ, 10 ਅਪ੍ਰੈਲ (ਸਤਿੰਦਰ ਸਿੰਘ)-ਸਰਕਾਰੀ ਕਾਲਜ ਲਾਧੂਪੁਰ (ਨਜ਼ਦੀਕ ਕਾਹਨੂੰਵਾਨ) ਦਾ ਬੀ.ਏ. ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰ. ਡਾ. ਰੋਮੀ ਅਰੋੜਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਵਿਦਿਆਰਥਣ ਗੁਰਸ਼ਰਨ ਕੌਰ ਨੇ 80 ਫੀਸਦੀ ਅੰਕਾਂ ਨਾਲ ਪਹਿਲਾ, ਅਰਸ਼ਦੀਪ ਕੌਰ ਨੇ 79 ਫੀਸਦੀ ਅੰਕਾਂ ਨਾਲ ਦੂਜਾ, ਮੁਸਕਾਨਪ੍ਰੀਤ ਕੌਰ ਨੇ 71 ਫ਼ੀਸਦੀ ਅੰਕਾਂ ਨਾਲ ਤੀਸਰਾ, ਰਿਚਾ ਠਾਕੁਰ ਨੇ 70 ਫੀਸਦੀ ਅੰਕਾਂ ਨਾਲ ਚੌਥਾ, ਮੁਸਕਾਨ ਨੇ 69 ਫੀਸਦੀ ਅੰਕਾਂ ਨਾਲ ਪੰਜਵਾਂ ਅਤੇ ਜੀਵਨ ਜੋਤੀ ਅਤੇ ਸਨਵੀਰ ਸਿੰਘ ਨੇ 64 ਫ਼ੀਸਦੀ ਅੰਕਾਂ ਨਾਲ ਛੇਵਾਂ ਸਥਾਨ ਪ੍ਰਾਪਤ ਕੀਤਾ | ਕਾਲਜ ਦੇ 11 ਵਿਦਿਆਰਥੀਆਂ ਨੇ ਇਹ ਜਮਾਤ ਪਹਿਲੇ ਦਰਜੇ ਵਿਚ ਅਤੇ 12 ਵਿਦਿਆਰਥੀਆਂ ਨੇ ਦੂਜੇ ਦਰਜੇ ਵਿਚ ਪਾਸ ਕੀਤੀ |
Ad Position 22
No active advertisement
ਪਿਛਲੀ ਖ਼ਬਰ ਬੀ.ਡੀ.ਪੀ.ਓ. ਕੁਲਜਿੰਦਰ ਸਿੰਘ ਚਾਹਲ ਵਲੋਂ ਅਧਿਕਾਰੀਆਂ ਤੇ ਪੰਚਾਇਤ ਸੈਕਟਰੀਆਂ ਨਾਲ ਮੀਟਿੰਗ ਅਗਲੀ ਖ਼ਬਰ ਪਾਵਰਕਾਮ ਦੀ ਲਾਪ੍ਰਵਾਹੀ ਕਾਰਨ ਬੁਢਲਾਡਾ ਸ਼ਹਿਰ 'ਚ ਖੁੱਲੇ੍ਹ ਮੀਟਰ ਬਾਕਸ ਬਣੇ 'ਮੌਤ ਦਾ ਜਾਲ'
Ad Position 24