05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਪੰਜਾਬ ਸੀਨੀਅਰ ਸੈਕੰਡਰੀ ਸਕੂਲ ਦੀ ਪਾਹੁਲਪ੍ਰੀਤ ਕੌਰ ਨੇ ਪੰਜਾਬ 'ਚੋਂ ਮੈਰਿਟ 'ਚ 17ਵਾਂ ਰੈਂਕ ਕੀਤਾ ਹਾਸਿਲ

Ad Position 21
repet_subhas-goyals [Copy P29]
ਅਜੀਤ ਡੈਸਕ 12-04-2026
ਗੁਰਦਾਸਪੁਰ, 11 ਅਪ੍ਰੈਲ (ਚੱਕਰਾਜਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 8ਵੀਂ ਜਮਾਤ ਦੇ ਨਤੀਜੇ ਵਿਚੋਂ ਪੰਜਾਬ ਸੀਨੀਅਰ ਸੈਕੰਡਰੀ ਸਕੂਲ ਸ਼ੇਖੂਪੁਰ ਦੀ ਵਿਦਿਆਰਥਣ ਪਾਹੁਲਪ੍ਰੀਤ ਕੌਰ ਨੇ ਪੰਜਾਬ ਭਰ ਵਿਚੋਂ 600 ਵਿਚੋਂ 583 ਅੰਕ ਪ੍ਰਾਪਤ ਕਰਕੇ ਮੈਰਿਟ 'ਚ 17ਵਾਂ ਰੈਂਕ ਹਾਸਲ ਕਰਕੇ ਆਪਣੇ ਸਕੂਲ ਅਤੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਸ਼ਾਨਦਾਰ ਨਤੀਜੇ ਲਈ ਸਕੂਲ ਦੇ ਚੇਅਰਮੈਨ ਰਣਦੀਪ ਸਿੰਘ ਨੇ ਵਿਦਿਆਰਥਣ ਪਾਹੁਲਪ੍ਰੀਤ ਕੌਰ ਤੇ ਉਸ ਦੇ ਪਰਿਵਾਰਿਕ ਮੈਂਬਰਾਂ ਨੰੂ ਵਧਾਈ ਦਿੰਦੇ ਹੋਏ ਕਿਹਾ ਕਿ ਸਕੂਲ ਦਾ ਹਰ ਸਾਲ ਨਤੀਜਾ ਸ਼ਾਨਦਾਰ ਆਉਂਦਾ ਹੈ ਅਤੇ ਸਕੂਲ ਸਟਾਫ਼ ਵਲੋਂ ਕਰਵਾਈ ਜਾਂਦੀ ਮਿਹਨਤੀ ਸਦਕਾ ਵਿਦਿਆਰਥੀ ਮੈਰਿਟ 'ਚ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕਰਦੇ ਹਨ ਜੋ ਸਕੂਲ ਲਈ ਮਾਣ ਵਾਲੀ ਗੱਲ ਹੈ |
Ad Position 22
No active advertisement
ਪਿਛਲੀ ਖ਼ਬਰ ਸਿਵਲ ਹਸਪਤਾਲ ਬਟਾਲਾ ਵਿਖੇ ਡਾਕਟਰ ਹਰਪ੍ਰੀਤ ਸਿੰਘ ਵਲੋਂ ਨੱਕ, ਕੰਨ ਤੇ ਗਲੇ ਦੇ ਕੀਤੇ ਜਾ ਰਹੇ ਸਫ਼ਲ ਆਪਰੇਸ਼ਨ <br/> ਅਗਲੀ ਖ਼ਬਰ ਬਿਹਤਰ ਵਿੱਦਿਆ ਤੇ ਸਹੂਲਤਾਂ ਦਾ ਸੁਮੇਲ ਪੰਜਾਬ ਪ੍ਰਾਈਡ ਇੰਟਰਨੈਸ਼ਨਲ ਸਕੂਲ ਖੁਦਾਦਪੁਰ
Ad Position 24