15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਨੌਜਵਾਨਾਂ ਦੇ ਉੱਜਵਾਲ ਭਵਿੱਖ ਲਈ ਵਿਸ਼ੇਸ਼ ਪ੍ਰੋਗਰਾਮ ਅੱਜ : ਫਾਦਰ ਜੋਸ ਪਡਿਆਟੀ

Ad Position 21
No active advertisement
ਅਜੀਤ ਡੈਸਕ 14-04-2026
ਧਾਰੀਵਾਲ, 13 ਅਪ੍ਰੈਲ (ਜੇਮਸ ਨਾਹਰ)- 14 ਅਪ੍ਰੈਲ ਦਿਨ ਮੰਗਲਵਾਰ ਸਵੇਰੇ 8:30 ਵਜੇ ਤੋਂ ਲੈ ਕੇ 1:30 ਵਜੇ ਤੱਕ ਸੰਤਨੀ ਤਰੇਜਾ ਕੈਥੋਲਿਕ ਚਰਚ ਧਾਰੀਵਾਲ ਸੋਹਲ ਵਿਖੇ ਨੌਜਵਾਨਾਂ ਦੇ ਉੱਜਵਲ ਭਵਿੱਖ ਲਈ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਸੰਤਨੀ ਤਰੇਜਾ ਕੈਥੋਲਿਕ ਚਰਚ ਧਾਰੀਵਾਲ ਸੋਹਲ ਦੇ ਪੈਰਸ ਪ੍ਰੀਸਟ ਤੇ ਡੀਨ ਰੈਵ: ਫਾਦਰ ਜੋਸ ਪਡਿਆਟੀ ਨੇ ਸਾਂਝੀ ਕਰਦੇ ਹੋਏ ਦੱਸਿਆ ਕਿ ਇਸ ਪ੍ਰੋਗਰਾਮ ਵਿਚ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਭਵਿੱਖ ਵਿਚ ਕੰਮ ਪ੍ਰਤੀ ਪ੍ਰੋਗਰਾਮ ਦੀ ਸਿਖਲਾਈ ਦੇਣਾ ਹੈ | ਉਨ੍ਹਾਂ ਨੇ ਸਾਰੇ ਨੌਜਵਾਨਾਂ ਨੂੰ ਸਮੇਂ ਸਿਰ ਪਹੁੰਚਣ ਦੀ ਤਾਕੀਦ ਕਰਦੇ ਹੋਏ ਕਿਹਾ ਕਿ ਕਲਾਸ ਲੈਣ ਲਈ ਬਾਹਰ ਤੋਂ ਫਾਦਰ ਤੇ ਟੀਚਰ ਆਉਣਗੇ, ਸਾਰੇ ਨੌਜਵਾਨ ਲੜਕੇ ਤੇ ਲੜਕੀਆਂ ਨੇ ਜ਼ਰੂਰ ਪਹੁੰਚਣਾ ਹੈ |

Ad Position 22
No active advertisement
ਪਿਛਲੀ ਖ਼ਬਰ ਖੂਨਦਾਨ ਤੇ ਮੈਡੀਕਲ ਕੈਂਪ ਭਲਕੇ ਅਗਲੀ ਖ਼ਬਰ ਪਿੰਡ ਰੂੜਾ ਬੁੱਟਰ ਦੇ ਅਕਾਲੀ ਵਰਕਰ 'ਆਪ' 'ਚ ਸ਼ਾਮਿਲ
Ad Position 24