19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਪਿੰਡ ਜਾਗੋਵਾਲ ਬੇਟ ਤੋਂ ਨਗਰ ਕੀਰਤਨ ਸਜਾਇਆ <br/>

Ad Position 21
No active advertisement
ਅਜੀਤ ਡੈਸਕ 14-04-2026
ਕਾਹਨੂੰਵਾਨ/ਘੱਲੂਘਾਰਾ ਸਾਹਿਬ, 13 ਅਪ੍ਰੈਲ (ਨਿਸ਼ਾਨ ਸਿੰਘ ਚਾਹਲ, ਪਰਮ ਮਿਨਹਾਸ) -ਵਿਸਾਖੀ ਦੇ ਸਬੰਧ 'ਚ ਨਜ਼ਦੀਕੀ ਪਿੰਡ ਜਾਗੋਵਾਲ ਬੇਟ ਦੇ ਗੁਰਦੁਆਰਾ ਸਾਹਿਬ ਦੀ ਸਥਾਨਕ ਪ੍ਰਬੰਧਕ ਕਮੇਟੀ ਤੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਗੁਰਦੁਆਰਾ ਸਾਹਿਬ ਚੜ੍ਹਦੀ ਪੱਤੀ ਤੋਂ ਸ਼ੁਰੂ ਹੋ ਕੇ ਪੂਰੇ ਨਗਰ ਦੀ ਪ੍ਰਕਰਮਾ ਕਰਦਾ ਹੋਇਆ ਸ਼ੁਰੂਆਤੀ ਸਥਾਨ 'ਤੇ ਆ ਕੇ ਸਮਾਪਤ ਹੋਇਆ | ਨਗਰ ਕੀਰਤਨ ਦੌਰਾਨ ਭਾਈ ਸਿਮਰਨਜੀਤ ਸਿੰਘ ਜਾਗੋਵਾਲ ਦੇ ਕੀਰਤਨੀ ਜਥੇ ਵਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ | ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਕੁਲਵਿੰਦਰ ਸਿੰਘ ਵਲੋਂ ਵੀ ਗੁਰਬਾਣੀ ਵਿਆਖਿਆ ਕਰ ਕੇ ਸੰਗਤਾਂ ਨੂੰ ਸਬਦ ਗੁਰੂ ਨਾਲ ਜੋੜਿਆ | ਨਗਰ ਕੀਰਤਨ ਮੌਕੇ ਚੇਅਰਮੈਨ ਮੋਹਣ ਸਿੰਘ, ਗੁਰਦੁਆਰਾ ਸਾਹਿਬ ਦੇ ਪ੍ਰਧਾਨ ਫ਼ੌਜੀ ਹਰਮੇਸ ਸਿੰਘ ਸੂਬੇਦਾਰ ਬਲਵੰਤ ਸਿੰਘ, ਕੁਲਜੀਤ ਸਿੰਘ, ਬਲਵਿੰਦਰ ਸਿੰਘ, ਤਰਸੇਮ ਸਿੰਘ, ਜੋਗਿੰਦਰ ਸਿੰਘ, ਫ਼ੌਜੀ ਦਲੇਰ ਸਿੰਘ, ਹਰਮੇਸ ਸਿੰਘ ਸੰਘਾ, ਮੰਗਲ ਸਿੰਘ, ਰਾਜ ਸਿੰਘ, ਕੁਲਵਿੰਦਰ ਸਿੰਘ ਆਦਿ ਸਮੇਤ ਵੱਡੀ ਗਿਣਤੀ 'ਚ ਔਰਤਾਂ, ਬਜ਼ੁਰਗਾਂ ਤੇ ਬੱਚਿਆਂ ਨੇ ਹਿੱਸਾ ਲੈ ਕੇ ਦਸ਼ਮੇਸ ਪਿਤਾ ਦੀਆਂ

Ad Position 22
No active advertisement
ਪਿਛਲੀ ਖ਼ਬਰ ਸ਼ਬਦ ਕੀਰਤਨ ਮੁਕਾਬਲੇ ਕਰਵਾਏ ਅਗਲੀ ਖ਼ਬਰ ਪੰਡੋਰੀ ਧਾਮ ਵਿਖੇ ਵਿਸਾਖੀ ਦਾ ਮੇਲਾ 16 ਅਪ੍ਰੈਲ ਤੱਕ ਚੱਲੇਗਾ- ਮਹੰਤ ਰਘਵੀਰ ਦਾਸ <br/>
Ad Position 24