19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਆਗਿਆਵੰਤੀ ਮਰਵਾਹਾ ਸਕੂਲ ਦਾ ਅੱਠਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 14-04-2026
ਬਟਾਲਾ, 13 ਅਪ੍ਰੈਲ (ਹਰਦੇਵ ਸਿੰਘ ਸੰਧੂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 8ਵੀਂ ਜਮਾਤ ਦੇ ਨਤੀਜਿਆਂ ਵਿਚੋਂ ਆਗਿਆਵੰਤੀ ਮਰਵਾਹਾ ਡੀ.ਏ.ਵੀ. ਸੀ.ਸੈ. ਸਕੂਲ ਬਟਾਲਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਨਤੀਜੇ ਹਾਸਲ ਕੀਤੇ | ਪਿ੍ੰਸੀਪਲ ਗੁਰਮੀਤ ਕੌਰ ਨੇ ਦੱਸਿਆ ਕਿ ਵਿਦਿਆਰਥਣ ਕਾਲਜ ਕੁਮਾਰੀ ਨੇ 95 ਫੀਸਦੀ ਅੰਕ ਲੈ ਕੇ ਸਕੂਲ ਚੋਂ ਪਹਿਲਾ, ਪ੍ਰਭਜੋਤ ਕੌਰ ਨੇ 93.3 ਫੀਸਦੀ ਅੰਕਾਂ ਨਾਲ ਦੂਜਾ, ਕਿਰਨਦੀਪ ਕੌਰ ਨੇ 91.8 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ ਹੈ | ਇਸੇ ਤਰ੍ਹਾਂ ਪਲਕ ਨੇ 91.8 ਫੀਸਦੀ, ਅਵਨੀਤ ਕੌਰ ਨੇ 91.3 ਫੀਸਦੀ, ਅਮਨਦੀਪ ਕੌਰ ਨੇ 89.6 ਫੀਸਦੀ ਤੇ ਬਾਕੀ ਸਾਰੇ ਵਿਦਿਆਰਥੀਆਂ ਨੇ 80 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕਰ ਕੇ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਇਸ ਮੌਕੇ ਚੇਅਰਮੈਨ ਨਰੇਸ਼ ਮਹਾਜਨ, ਪਿ੍ੰਸੀਪਲ ਗੁਰਮੀਤ ਕੌਰ, ਮੈਨੇਜਰ ਅੰਜਨਾ ਗੁਪਤਾ ਨੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਡਾ. ਅਜੇ ਗੁਪਤਾ ਅਤੇ ਸੰਗਠਨ ਇੰਚਾਰਜ ਹਰਪ੍ਰੀਤ ਸਿੰਘ ਆਹਲੂਵਾਲੀਆ ਦਾ ਸਨਮਾਨ <br/> ਅਗਲੀ ਖ਼ਬਰ ਰਾਜਪਾਲ ਸਿੰਘ ਨੇ ਐਨ.ਡੀ.ਏ. ਕੋਰਸ 'ਚ ਆਲ ਇੰਡੀਆ ਪੱਧਰ 'ਤੇ 85ਵਾਂ ਰੈਂਕ ਪ੍ਰਾਪਤ ਕੀਤਾ
Ad Position 24